ਚੰਡੀਗੜ੍ਹ : – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਮਜੀਠੀਆ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਹਾਈ ਕੋਰਟ ਵਿੱਚ ਹਾਜ਼ਰ ਸਨ। ਦੱਸ ਦੇਈਏ ਕਿ ਬਿਕਰਮ ਮਜੀਠੀਆ ਨਸ਼ਿਆਂ ਦੇ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
----------- Advertisement -----------
ਹਾਈਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ
Published on
----------- Advertisement -----------












