April 25, 2026, 10:55 am
----------- Advertisement -----------
HomeNewsBreaking Newsਯੂਕਰੇਨ 'ਚ ਫਸੇ ਜਲੰਧਰ ਦੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

ਯੂਕਰੇਨ ‘ਚ ਫਸੇ ਜਲੰਧਰ ਦੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਵੱਡੀ ਗਿਣਤੀ ‘ਚ ਪੰਜਾਬੀ ਵਿਦਿਆਰਥੀ ਅਤੇ ਕੰਮ ‘ਤੇ ਗਏ ਲੋਕ ਉਥੇ ਫਸ ਗਏ ਹਨ। ਯੂਕਰੇਨ ਵਿਚ ਫਸੇ ਜਲੰਧਰ ਦੇ ਲੋਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਹੈਲਪਲਾਈਨ ਨੰਬਰ (0181-2224417) ਜਾਰੀ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਵਟਸਐਪ ਨੰਬਰ 98778-47778 ਜਾਰੀ ਕੀਤਾ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਜਾਂ ਉਨ੍ਹਾਂ ਦੇ ਪਰਿਵਾਰ ਇਸ ਨੰਬਰ ‘ਤੇ ਸੰਪਰਕ ਕਰਨ। ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...