June 1, 2026, 5:07 am
----------- Advertisement -----------
HomeNewsBreaking Newsਯੂਕਰੇਨ 'ਚ ਫਸੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੂਕਰੇਨ ‘ਚ ਫਸੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਯੂਕਰੇਨ ‘ਚ ਹਾਲਤ ਖ਼ਰਾਬ ਹੋਣ ਕਾਰਨ ਏਅਰ ਸਪੇਸ ਬੰਦ ਕਰ ਦਿੱਤੇ ਗਏ ਸਨ ਜਿਸ ਕਾਰਨ ਭਾਰਤ ਦੇ ਕਰੀਬ 6300 ਵਿਅਕਤੀ ਉਥੇ ਹੀ ਫਸ ਗਏ ਹਨ ਯੂਕਰੇਨ ਵਿੱਚ ਫਸੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਇਕ ਹੈਲਪਲਾਈਨ ਨੰਬਰ 8054002351 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੂਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਲੁਧਿਆਣਾ ਵਿਖੇ ਪਤਾ ਮੋਬਾਈਲ ਨੰਬਰ ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਅਤੇ ਮੋਬਾਈਲ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...