September 9, 2026, 7:39 pm
----------- Advertisement -----------
HomeNewsBreaking Newsਭਾਰਤ-ਪਾਕਿ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਹੈਰੋਇਨ ਬਰਾਮਦ, ਹੋਈ ਗੋਲੀਬਾਰੀ 'ਚ BSF...

ਭਾਰਤ-ਪਾਕਿ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਹੈਰੋਇਨ ਬਰਾਮਦ, ਹੋਈ ਗੋਲੀਬਾਰੀ ‘ਚ BSF ਦਾ ਜਵਾਨ ਜ਼ਖਮੀ

Published on

----------- Advertisement -----------
  • ਬੀਓਪੀ ਚੰਦੂ ਵਡਾਲਾ ‘ਚ ਤਸਕਰਾਂ ਤੇ ਬੀਐਸਐਫ ਦੌਰਾਨ ਗੋਲੀਬਾਰੀ
  • ਬੀਐਸਐਫ ਦਾ ਜਵਾਨ ਗੋਲੀ ਲੱਗਣ ਕਾਰਨ ਹੋਇਆ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ, 28 ਜਨਵਰੀ 2022 – ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89ਬਟਾਲੀਅਨ ਦੀ ਬੀ ਓ ਪੀ ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਹੋ ਗਈ। ਜਿਸ ਦੌਰਾਨ ਬੀਐਸਐਫ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ। ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਾ ਹੋਇਆ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਸਰਹੱਦ ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐਫ ਜਵਾਨਾਂ ਦੌਰਾਨ ਚੱਲੀ ਗੋਲੀ ਦੌਰਾਨ ਬੀਐਸਐਫ ਦੇ ਜਵਾਨ ਗਿਆਨ ਚੰਦ ਦੇ ਸਿਰ ਤੇ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ, ਜਦ ਕਿ ਬੀਐਸਐਫ ਜਵਾਨਾਂ ਵੱਲੋਂ 47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਦੌਰਾਨ ਸਰਚ ਅਭਿਆਨ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...