October 3, 2026, 1:13 pm
----------- Advertisement -----------
HomeNewsBreaking Newsਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਉਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਉਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨਸ਼ਿਆਂ ਦੇ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ਮਗਰੋਂ ਸੁਣਾਏ। ਮਜੀਠੀਆ ਨੂੰ ਪਹਿਲਾਂ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਗਈ ਸੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਪਿਛਲੀ ਸੁਣਵਾਈ ਦੀ ਤਰੀਕ ’ਤੇ ਜਸਟਿਸ ਗਿੱਲ ਕੋਲ ਪੰਜਾਬ ਸਰਕਾਰ ਨੇ ਪੱਖ ਰੱਖਿਆ ਸੀ ਕਿ ਮਜੀਠੀਆ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ।
ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਜੀਠੀਆ ਕੋਲ ਹੁਣ ਸੁਪਰੀਮ ਕੋਰਟ ਜਾਣ ਦਾ ਵਿਕਲਪ ਹੈ। ਨਹੀਂ ਤਾਂ, ਉਹ ਸਮਰਪਣ ਕਰ ਸਕਦਾ ਹੈ।

ਹੋਰ ਚੀਜ਼ਾਂ ਦੇ ਨਾਲ-ਨਾਲ, ਮਜੀਠੀਆ ਨੂੰ – ਅੰਤਰਿਮ ਅਗਾਊਂ ਜ਼ਮਾਨਤ ਮਿਲਣ ਸਮੇਂ – ਨੂੰ ਆਪਣਾ ਮੋਬਾਈਲ ਫ਼ੋਨ ਲਗਾਤਾਰ ਚਾਲੂ ਰੱਖਣ ਅਤੇ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨ ਲਈ ਕਿਹਾ ਗਿਆ ਸੀ। ਉਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਦੇਣ ਅਤੇ ਲੋੜ ਪੈਣ ‘ਤੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਸਮੇਤ ਸ਼ਰਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...