September 9, 2026, 11:12 am
----------- Advertisement -----------
HomeNewsBreaking Newsਅਦਾਲਤ ਨੇ ਚੰਨੀ ਦੇ ਭਾਣਜੇ ਹਨੀ ਦੇ ਰਿਮਾਂਡ ਵਿੱਚ ਕੀਤਾ 3 ਦਿਨ...

ਅਦਾਲਤ ਨੇ ਚੰਨੀ ਦੇ ਭਾਣਜੇ ਹਨੀ ਦੇ ਰਿਮਾਂਡ ਵਿੱਚ ਕੀਤਾ 3 ਦਿਨ ਦਾ ਵਾਧਾ

Published on

----------- Advertisement -----------

ਜਲੰਧਰ : – ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਚਾਰ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਜੂਡੀਸ਼ੀਅਲ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਮਾਮਲੇ ‘ਚ ਹੋਈ ਸੁਣਵਾਈ ਤੋਂ ਬਾਅਦ ਮਾਣਯੋਗ ਅਦਾਲਤ ਨੇ ਭੁਪਿੰਦਰ ਹਨੀ ਨੂੰ ਤਿੰਨ ਦਿਨ ਲਈ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ।
4 ਫ਼ਰਵਰੀ ਨੂੰ ਉਸਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸਦਾ 14 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਉਸਨੂੰ 4 ਦਿਨ ਲਈ ਈ.ਡੀ. ਦੀ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਸੀ।
ਭੁਪਿੰਦਰ ਹਨੀ ਨੂੰ ਈ.ਡੀ. ਨੇ 4 ਫਰਵਰੀ ਨੂੰ ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਾਰਵਾਈਆਂ ਨਾਲ ਸਬੰਧਤ ਇੱਕ ਕੇਸ ਵਿੱਚ ਮਨੀ ਲਾਂਡਰਿੰਗ ਦੇ ਤਹਿਤ ਜਲੰਧਰ ਵਿੱਚ ਗ੍ਰਿਫਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...