August 6, 2026, 4:55 am
----------- Advertisement -----------
HomeNewsBreaking Newsਸੰਯੁਕਤ ਕਿਸਾਨ ਮੋਰਚੇ ਦੀ ਅੱਜ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੀ ਅੱਜ ਸਿੰਘੂ ਬਾਰਡਰ ‘ਤੇ ਅਹਿਮ ਮੀਟਿੰਗ

Published on

----------- Advertisement -----------

ਨਵੀਂ ਦਿੱਲੀ, 15 ਜਨਵਰੀ 2022 – ਸੰਯੁਕਤ ਕਿਸਾਨ ਮੋਰਚੇ ਦੀ ਅੱਜ ਸਿੰਘੂ ਬਾਰਡਰ ‘ਤੇ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮੋਰਚਾ ਅਜੇ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਭਰੋਸਾ ਦੇਣ ਤੋਂ ਬਾਅਦ ਵੀ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਸਰਕਾਰ ਵੱਲੋਂ ਅਜੇ ਤੱਕ ਵੀ ਐਮ ਐਸ ਪੀ ‘ਤੇ ਕਮੇਟੀ ਨਹੀਂ ਬਣਾਈ ਗਈ ਹੈ।

ਉੱਥੇ ਹੀ ਕਿਸਾਨਾਂ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਖਿਲਾਫ ਅਜੇ ਵੀ ਸੂਬਿਆਂ ਦੀਆਂ ਸਰਕਾਰਾਂ ਨੇ ਕੇਸ ਵਾਪਿਸ ਨਹੀਂ ਲਏ ਹਨ ਅਤੇ ਨਾ ਹੀ ਅਜੇ ਤੱਕ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਕਿਸਾਨਾਂ ਨੇ ਸਰਕਾਰ ਨੂੰ 15 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਸੀ।

ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਭਰੋਸੇ ’ਤੇ ਅੰਦੋਲਨ ਸਸਪੈਂਡ ਕਰ ਦਿੱਤਾ ਸੀ ਪਰ ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਦਰਸ਼ਨਪਾਲ, ਬਲਬੀਰ ਰਾਜੇਵਾਲ, ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਗੁਰਨਾਮ ਚੜੂਨੀ, ਸ਼ਿਵ ਕੁਮਾਰ ਸ਼ਰਮਾ, ਜੋਗਿੰਦਰ ਉਗਰਾਹਾਂ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਵਾਅਦਿਆਂ ਅਤੇ ਭਰੋਸੇ ਦੀ ਸਮੀਖਿਆ ਕੀਤੀ ਜਾਵੇਗੀ।

ਇੰਨਾ ਹੀ ਨਹੀਂ ਅੱਜ ਦੀ ਮੀਟਿੰਗ ਵਿੱਚ ਚੋਣ ਲੜ ਰਹੇ ਕਿਸਾਨ ਜਥੇਬੰਦੀ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਦੀ ਪ੍ਰੈਸ ਕਾਨਫਰੰਸ ਕਰਨ ਦਾ ਵੀ ਪ੍ਰੋਗਰਾਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...