September 8, 2026, 9:02 pm
----------- Advertisement -----------
HomeNewsBreaking Newsਪਾਕਿਸਤਾਨ 'ਚ ਮੁੜ ਸਿੱਖਾਂ ਦੀ ਆਸਥਾ ਨਾਲ ਖਿਲਵਾੜ, ਸਿਗਰਟ ਦੇ ਕੂੜੇ ਤੋਂ...

ਪਾਕਿਸਤਾਨ ‘ਚ ਮੁੜ ਸਿੱਖਾਂ ਦੀ ਆਸਥਾ ਨਾਲ ਖਿਲਵਾੜ, ਸਿਗਰਟ ਦੇ ਕੂੜੇ ਤੋਂ ਬਣੇ ਡੋਨਟਸ ‘ਚ ਦਿੱਤਾ ਜਾ ਰਿਹਾ ਹੈ ਪ੍ਰਸ਼ਾਦ

Published on

----------- Advertisement -----------

ਨਵੀ ਦਿੱਲੀ, 18 ਦਸੰਬਰ 2021 – ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਇੱਕ ਵਾਰ ਫਿਰ ਸਿੱਖਾਂ ਦੀ ਆਸਥਾ ਨਾਲ ਖਿਲਵਾੜ ਜਾ ਰਿਹਾ ਹੈ। ਇੱਥੇ ਗੁਰਦੁਆਰੇ ਵਿੱਚ ਸ਼ਰਧਾਲੂਆਂ ਨੂੰ ਸਿਗਰਟ ਦੇ ਕੂੜੇ ਤੋਂ ਬਣੇ ਡੋਨਟਸ ਵਿੱਚ ਪ੍ਰਸ਼ਾਦ (ਕੜਾ) ਦਿੱਤਾ ਜਾ ਰਿਹਾ ਹੈ। ਇਹਨਾਂ ਹੀ ਨਹੀਂ ਇਸ ਪੱਤੇ ਦੇ ਇੱਕ ਪਾਸੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਤਸਵੀਰ ਵੀ ਛਪੀ ਹੋਈ ਹੈ। ਇਸ ਤੋਂ ਪਹਿਲਾਂ ਪਾਕਿਸਤਾਨੀ ਮਾਡਲ ਵੱਲੋਂ ਗੁਰਦੁਆਰੇ ‘ਚ ਨੰਗੇ ਸਿਰ ਫੋਟੋਸ਼ੂਟ ਕਰਵਾਉਣ ਦਾ ਮਾਮਲਾ ਵੀ ਸਾਹਮਣੇ ਆ ਚੁੱਕਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਿੱਖਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਧਾਰਮਿਕ ਅਸਥਾਨ ’ਤੇ ਸਾਡੀ ਆਸਥਾ ਨਾਲ ਬਹੁਤ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ। ਤੰਬਾਕੂ ਦੇ ਬਣੇ ਡੋਨਟਸ ਵਿੱਚ ਪ੍ਰਸ਼ਾਦ ਚੜ੍ਹਾਉਣ ਤੋਂ ਵੱਡਾ ਪਾਪ ਕੀ ਹੋ ਸਕਦਾ ਹੈ ? ਸਿਰਸਾ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਘੱਟ ਗਿਣਤੀ ਵਿੱਚ ਹਨ, ਇਸ ਲਈ ਸਾਡੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਤੁਰੰਤ ਫੜ ਕੇ ਜੇਲ੍ਹ ਵਿੱਚ ਡੱਕਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...