September 5, 2026, 7:27 pm
----------- Advertisement -----------
HomeNewsBreaking Newsਜਲੰਧਰ ਦੇ ਪ੍ਰਾਚੀਨ ਸ਼ਿਵ ਮੰਦਿਰ ’ਚ ਵਾਪਰੀ ਬੇਅਦਬੀ ਦੀ ਘਟਨਾ

ਜਲੰਧਰ ਦੇ ਪ੍ਰਾਚੀਨ ਸ਼ਿਵ ਮੰਦਿਰ ’ਚ ਵਾਪਰੀ ਬੇਅਦਬੀ ਦੀ ਘਟਨਾ

Published on

----------- Advertisement -----------

ਜਲੰਧਰ, 31 ਦਸੰਬਰ 2021 – ਜਲੰਧਰ ਕੈਂਟ ‘ਚ ਸ਼ਿਵ ਮੰਦਿਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਰਾਮ ਬਾਗ ਰਹਿਮਾਨਪੁਰ ਦੇ ਪ੍ਰਾਚੀਨ ਸ਼ਿਵ ਮੰਦਿਰ ‘ਚ ਸ਼ਿਵਲਿੰਗ ਦੀ ਬੇਅਦਬੀ ਕੀਤੀ ਗਈ ਹੈ ਅਤੇ ਅਣਪਛਾਤੇ ਸ਼ਿਵਲਿੰਗ ਨੂੰ ਚੁੱਕ ਕੇ ਹੀ ਨਾਲ ਲੈ ਗਏ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪ੍ਰਾਚੀਨ ਸ਼ਿਵ ਮੰਦਿਰ ਦੇ ਕੈਸ਼ੀਅਰ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੰਦਿਰ ਰਾਤ ਸਮੇਂ ਵੀ ਖੁੱਲ੍ਹਾ ਰਹਿੰਦਾ ਹੈ ਜਦੋਂ ਉਹ ਰਾਤ ਸਮੇਂ ਆਪਣੇ ਘਰ ਆ ਗਿਆ ਉਸ ਤੋਂ ਬਾਅਦ ਇਹ ਬੇਅਦਬੀ ਦੀ ਘਟਨਾ ਵਾਪਰੀ। ਉਸ ਨੂੰ ਇਸ ਘਟਨਾ ਦਾ ਪਤਾ ਸਵੇਰੇ ਲੱਗਿਆ ਜਦੋਂ ਉਹ ਮੰਦਿਰ ਆਇਆ।

ਅਸਲ ‘ਚ ਇਹ ਮੰਦਿਰ ਸ਼ਮਸ਼ਾਨਘਾਟ ‘ਚ ਬਣਿਆ ਹੋਇਆ ਹੈ। ਮੰਦਿਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੇਅਦਬੀ ਦੇ ਦੋਸ਼ੀ ਨੂੰ ਫੜਿਆ ਨਹੀਂ ਜਾਂਦਾ ਉਸ ਸਮੇਂ ਤੱਕ ਕਿਸੇ ਦਾ ਵੀ ਸ਼ਮਸ਼ਾਨਘਾਟ ‘ਚ ਅੰਤਿਮ ਸਸਕਾਰ ਨਹੀਂ ਹੋਣ ਦਿੱਤਾ ਜਾਵੇਗਾ। ਫਿਲਹਾਲ ਮੰਦਿਰ ਦੇ ਪ੍ਰਬੰਧਕਾਂ ਵੱਲੋਂ ਸ਼ਿਵਲਿੰਗ ਵਾਲੇ ਸਥਾਨ ’ਤੇ ਅਸਥਾਈ ਤੌਰ ’ਤੇ ਇਕ ਸ਼ਿਵਲਿੰਗ ਸਥਾਪਿਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...