November 13, 2026, 4:27 am
----------- Advertisement -----------
HomeNewsBreaking Newsਭਾਰਤ ਹਾਕੀ ਵਿਸ਼ਵ ਕੱਪ 'ਚੋਂ ਬਾਹਰ: ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ 'ਚ 5-4...

ਭਾਰਤ ਹਾਕੀ ਵਿਸ਼ਵ ਕੱਪ ‘ਚੋਂ ਬਾਹਰ: ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ ‘ਚ 5-4 ਨਾਲ ਹਰਾਇਆ

Published on

----------- Advertisement -----------

ਭਾਰਤ ਹਾਕੀ ਵਿਸ਼ਵ ਕੱਪ ‘ਚ ਤਗਮੇ ਦੀ ਦਾਅਵੇਦਾਰੀ ਤੋਂ ਬਾਹਰ ਹੋ ਗਿਆ ਹੈ। ਐਤਵਾਰ ਨੂੰ ਹੋਏ ਕਰਾਸਓਵਰ ਟਾਈ ਵਿੱਚ ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੂੰ 5-4 ਨਾਲ ਹਰਾਇਆ। ਇਸ ਤੋਂ ਪਹਿਲਾਂ ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 3-3 ਨਾਲ ਬਰਾਬਰੀ ‘ਤੇ ਸਨ।

ਭਾਰਤ ਲਈ ਤਜਰਬੇਕਾਰ ਲਲਿਤ ਉਪਾਧਿਆਏ ਨੇ 17ਵੇਂ ਮਿੰਟ ਵਿੱਚ ਮੈਦਾਨੀ ਗੋਲ ਕੀਤਾ। ਫਿਰ 24ਵੇਂ ਮਿੰਟ ਵਿੱਚ ਸੁਖਜੀਤ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਮੇਜ਼ਬਾਨ ਟੀਮ ਦੀ ਬੜ੍ਹਤ ਦੁੱਗਣੀ ਕਰ ਦਿੱਤੀ। ਇਸ ਤੋਂ ਥੋੜ੍ਹੀ ਦੇਰ ਬਾਅਦ ਮੈਚ ਦੇ 28ਵੇਂ ਮਿੰਟ ਵਿੱਚ ਸੈਮ ਲਿਨ ਨੇ ਮੈਦਾਨੀ ਗੋਲ ਕਰਕੇ ਨਿਊਜ਼ੀਲੈਂਡ ਨੂੰ ਵਾਪਸੀ ਦਿਵਾਈ।
ਅੱਧੇ ਸਮੇਂ ਤੋਂ ਬਾਅਦ ਵਰੁਣ ਕੁਮਾਰ ਨੇ 40ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਇਸ ਨੂੰ 3-0 ਕਰ ਦਿੱਤਾ। ਇਸ ਤੋਂ ਬਾਅਦ 43ਵੇਂ ਮਿੰਟ ‘ਚ ਕੇਨ ਰਸਲ ਨੇ ਪੈਨਲਟੀ ‘ਤੇ ਗੋਲ ਕਰਕੇ ਸਕੋਰ 3-2 ਕਰ ਦਿੱਤਾ। ਫਿਰ 49ਵੇਂ ਮਿੰਟ ਵਿੱਚ ਕੇਨ ਰਸਲ ਨੇ ਆਪਣਾ ਦੂਜਾ ਅਤੇ ਟੀਮ ਦਾ ਤੀਜਾ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ। ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੂੰ 5-4 ਨਾਲ ਹਰਾ ਦਿੱਤਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...