October 22, 2026, 4:19 pm
----------- Advertisement -----------
HomeNewsBreaking Newsਭਾਰਤ ਨੇ ਏਸ਼ੀਆ ਕੱਪ ਫੁੱਟਬਾਲ ਲਈ ਕੀਤਾ ਕੁਆਲੀਫਾਈ

ਭਾਰਤ ਨੇ ਏਸ਼ੀਆ ਕੱਪ ਫੁੱਟਬਾਲ ਲਈ ਕੀਤਾ ਕੁਆਲੀਫਾਈ

Published on

----------- Advertisement -----------

ਭਾਰਤੀ ਫੁੱਟਬਾਲ ਟੀਮ ਨੇ ਏਸ਼ੀਆ ਕੱਪ-2023 ਲਈ ਕੁਆਲੀਫਾਈ ਕਰ ਲਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਟੀਮ ਲਗਾਤਾਰ ਦੂਜੀ ਵਾਰ ਏਸ਼ੀਆ ਕੱਪ ਖੇਡੇਗੀ। ਏਸੀਐਫ ਕੁਆਲੀਫਾਇਰ ਵਿੱਚ ਫਲਸਤੀਨ ਦੀ ਜਿੱਤ ਦਾ ਫਾਇਦਾ ਹੋਇਆ ਹੈ।
ਸਮੁੱਚੀ ਯੋਗਤਾ ਦੀ ਗੱਲ ਕਰੀਏ ਤਾਂ ਭਾਰਤ ਨੇ ਪੰਜਵੀਂ ਵਾਰ ਇਸ ਮੁਕਾਬਲੇ ਲਈ ਕੁਆਲੀਫਾਈ ਕੀਤਾ ਹੈ। ਏਸ਼ੀਆ ਕੱਪ ਅਗਲੇ ਸਾਲ 16 ਜੂਨ ਤੋਂ 16 ਜੁਲਾਈ ਤੱਕ ਚੀਨ ਵਿੱਚ ਹੋਵੇਗਾ। ਸਾਲ 2019 ‘ਚ ਜਦੋਂ ਭਾਰਤੀ ਟੀਮ ਏਸ਼ੀਆ ਕੱਪ ‘ਚ ਖੇਡੀ ਸੀ ਤਾਂ ਉਸ ਨੂੰ 3 ‘ਚੋਂ 2 ਗਰੁੱਪ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹ ਆਖਰੀ ਸਥਾਨ ‘ਤੇ ਰਹੀ ਸੀ।
ਟੀਮ ਇੰਡੀਆ ਨੂੰ ਫਲਸਤੀਨ ਦੀ ਜਿੱਤ ਦਾ ਫਾਇਦਾ ਮਿਲਿਆ ਹੈ। ਮੁਕਾਬਲੇ ਵਿੱਚ ਮੰਗਲਵਾਰ ਨੂੰ ਗਰੁੱਪ ਬੀ ਦੇ ਆਖਰੀ ਮੈਚ ਵਿੱਚ ਫਲਸਤੀਨ ਨੇ ਫਿਲੀਪੀਨਜ਼ ਨੂੰ 4-0 ਨਾਲ ਹਰਾਉਣ ਦੇ ਨਾਲ ਹੀ ਭਾਰਤ ਨੇ ਆਪਣਾ ਆਖਰੀ ਮੈਚ ਖੇਡੇ ਬਿਨਾਂ ਹੀ ਏਸ਼ੀਆ ਕੱਪ ਲਈ ਕੁਆਲੀਫਾਈ ਕਰ ਲਿਆ।
ਭਾਰਤੀ ਟੀਮ ਮੰਗਲਵਾਰ ਨੂੰ ਰਾਤ 8:30 ਵਜੇ ਹਾਂਗਕਾਂਗ ਦੇ ਖਿਲਾਫ ਆਪਣਾ ਆਖਰੀ ਲੀਗ ਮੈਚ ਖੇਡੇਗੀ। ਭਾਰਤੀ ਟੀਮ ਨੇ ਆਪਣੇ ਦੂਜੇ ਮੈਚ ਵਿੱਚ ਅਫਗਾਨਿਸਤਾਨ ਨੂੰ 2-1 ਨਾਲ ਹਰਾਇਆ ਸੀ। ਇਹ ਯੋਗਤਾ ਟੀਮ ਲਈ ਮਨੋਬਲ ਵਧਾਉਣ ਵਾਲੀ ਸਾਬਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...