June 2, 2026, 8:27 am
----------- Advertisement -----------
HomeNewsBreaking Newsਭਾਰਤ ਸ਼੍ਰੀਲੰਕਾ ਦਾ ਪਹਿਲਾ ਟੀ-20 ਅੱਜ : ਸ਼ੁਭਮਨ ਗਿੱਲ ਕਰ ਸਕਦੇ ਹਨ...

ਭਾਰਤ ਸ਼੍ਰੀਲੰਕਾ ਦਾ ਪਹਿਲਾ ਟੀ-20 ਅੱਜ : ਸ਼ੁਭਮਨ ਗਿੱਲ ਕਰ ਸਕਦੇ ਹਨ ਡੈਬਿਊ

Published on

----------- Advertisement -----------

ਟੀਮ ਇੰਡੀਆ ਅੱਜ ਸ਼੍ਰੀਲੰਕਾ ਖਿਲਾਫ ਸਾਲ-2023 ਦਾ ਪਹਿਲਾ ਮੈਚ ਖੇਡੇਗੀ। ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ। ਟੀਮ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ, ਕੇਐਲ ਰਾਹੁਲ ਵਰਗੇ ਸੀਨੀਅਰਾਂ ਤੋਂ ਬਿਨਾਂ ਜਾ ਰਹੀ ਹੈ। ਅਜਿਹੇ ‘ਚ ਟੀਮ ਇੰਡੀਆ ਨਵੀਂ ਓਪਨਿੰਗ ਜੋੜੀ ਦੇ ਨਾਲ ਸ਼੍ਰੀਲੰਕਾ ਖਿਲਾਫ ਉਤਰ ਸਕਦੀ ਹੈ। ਜੇਕਰ ਸ਼ੁਭਮਨ ਗਿੱਲ ਨੂੰ ਮੌਕਾ ਮਿਲਦਾ ਹੈ ਤਾਂ ਸ਼ੁਭਮਨ ਗਿੱਲ ਦੇ ਨਾਲ ਈਸ਼ਾਨ ਕਿਸ਼ਨ ਪਾਰੀ ਦੀ ਸ਼ੁਰੂਆਤ ਕਰਨਗੇ।
ਅਜਿਹੇ ‘ਚ ਟੀਮ ਇੰਡੀਆ ਲਈ ਕਪਤਾਨ ਹਾਰਦਿਕ ਪੰਡਯਾ ਦੇ ਸਾਹਮਣੇ ਸਾਲ ਦਾ ਪਹਿਲਾ ਮੈਚ ਜਿੱਤਣਾ ਚੁਣੌਤੀ ਹੋਵੇਗੀ, ਕਿਉਂਕਿ ਟੀਮ ਨੇ ਪਿਛਲੇ 10 ਸਾਲਾਂ ‘ਚ ਸਿਰਫ ਇਕ ਵਾਰ ਹੀ ਸਾਲ ਦਾ ਪਹਿਲਾ ਮੈਚ ਜਿੱਤਿਆ ਹੈ।

ਭਾਰਤ ਦੀ ਯੁਵਾ ਬ੍ਰਿਗੇਡ ਇਸ ਮੈਚ ਵਿੱਚ ਜਿੱਤ ਨਾਲ ਸਾਲ ਦੀ ਸ਼ੁਰੂਆਤ ਕਰਨਾ ਚਾਹੇਗੀ। ਇਸ ਦੇ ਨਾਲ ਹੀ ਏਸ਼ੀਆਈ ਚੈਂਪੀਅਨ ਸ਼੍ਰੀਲੰਕਾ ਨਵੇਂ ਚਿਹਰਿਆਂ ਨਾਲ ਭਾਰਤ ਨੂੰ ਹਰਾਉਣਾ ਚਾਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...