September 11, 2026, 6:31 am
----------- Advertisement -----------
HomeNewsBreaking NewsDGCA ਨੇ ਅੰਤਰਰਾਸ਼ਟਰੀ ਉਡਾਣਾਂ 'ਤੇ 28 ਫਰਵਰੀ ਤਕ ਵਧਾਈ ਪਾਬੰਦੀ

DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ 28 ਫਰਵਰੀ ਤਕ ਵਧਾਈ ਪਾਬੰਦੀ

Published on

----------- Advertisement -----------

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਨੇ ਇਹ ਫੈਸਲਾ ਲਿਆ ਹੈ। DGCA ਨੇ ਦੇਸ਼ ਅਤੇ ਦੁਨੀਆ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 28 ਫਰਵਰੀ ਤਕ ਵਧਾ ਦਿੱਤੀ ਹੈ। DGCA ਨੇ ਚਿੱਠੀ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ

ਚਿੱਠੀ ਵਿਚ ਕਿਹਾ ਗਿਆ ਹੈ ਕਿ ਅਥਾਰਟੀ ਨੇ ਭਾਰਤ ਤੋਂ ਆਉਣ ਜਾਣ ਵਾਲੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਨੂੰ ਮੁਅੱਤਲ ਕਰ ਕੇ 28 ਫਰਵਰੀ ਤਕ ਵਧਾ ਦਿੱਤਾ ਹੈ।DGCA ਨੇ ਇਹ ਵੀ ਕਿਹਾ ਕਿ ਬਬਲ ਸਿਸਟਮ ਤਹਿਤ ਆਉਣ-ਜਾਣ ਵਾਲੀਆਂ ਉਡਾਣਾਂ ਜਾਰੀ ਰਹਿਣਗੀਆਂ। ਨਾਲ ਹੀ ਡੀਜੀਸੀਏ ਵੱਲੋਂ ਮਨਜ਼ੂਰ ਕਾਰਗੋ ਉਡਾਣਾਂ ਵੀ ਜਾਰੀ ਰਹਿਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...