April 27, 2026, 2:52 am
----------- Advertisement -----------
HomeNewsBreaking Newsਜੰਮ ਕਸ਼ਮੀਰ ਦੇ ਊਧਮਪੁਰ 'ਚ ਵਿਸਾਖੀ ਮੇਲੇ ਦੌਰਾਨ ਵੱਡਾ ਹਾਦਸਾ, ਪੁਲ਼ ਟੁੱਟਣ...

ਜੰਮ ਕਸ਼ਮੀਰ ਦੇ ਊਧਮਪੁਰ ‘ਚ ਵਿਸਾਖੀ ਮੇਲੇ ਦੌਰਾਨ ਵੱਡਾ ਹਾਦਸਾ, ਪੁਲ਼ ਟੁੱਟਣ ਕਾਰਨ ਕਈ ਲੋਕ ਜ਼ਖਮੀ

Published on

----------- Advertisement -----------

ਜੰਮੂ ਡਿਵੀਜ਼ਨ ਦੇ ਊਧਮਪੁਰ ਜ਼ਿਲ੍ਹੇ ਵਿੱਚ ਵਿਸਾਖੀ ਮੌਕੇ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਵਿਸਾਖੀ ਦੇ ਤਿਉਹਾਰ ਦੌਰਾਨ ਇਕ ਫੁੱਟਬ੍ਰਿਜ ਟੁੱਟ ਗਿਆ।ਇਸ ਹਾਦਸੇ ‘ਚ 6 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬਚਾਅ ਕਾਰਜ ਜਾਰੀ ਹੈ। ਘਟਨਾ ਚੇਨਾਨੀ ਬਲਾਕ ਦੇ ਪਿੰਡ ਬੈਨ ਦੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਊਧਮਪੁਰ ਦੇ ਬੈਨ ਪਿੰਡ ‘ਚ ਵਿਸਾਖੀ ‘ਤੇ ਮੇਲਾ ਲਗਾਇਆ ਜਾਂਦਾ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਜਾਂਦੀ ਹੈ। ਇਸ ਵਾਰ ਵੀ ਮੇਲੇ ਵਿੱਚ ਭਾਰੀ ਭੀੜ ਇਕੱਠੀ ਹੋਈ। ਇਸ ਦੌਰਾਨ ਪੁਲ ‘ਤੇ ਜ਼ਿਆਦਾ ਲੋਕ ਚੜ੍ਹਨ ਕਾਰਨ ਇਹ ਹਾਦਸਾ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...