July 23, 2026, 12:01 pm
----------- Advertisement -----------
HomeNewsBreaking Newsਜਸਟਿਸ UU Lalit ਦੇਸ਼ ਦੇ 49ਵੇਂ CJI ਨਿਯੁਕਤ, ਕੇਂਦਰ ਸਰਕਾਰ ਨੇ ਜਾਰੀ...

ਜਸਟਿਸ UU Lalit ਦੇਸ਼ ਦੇ 49ਵੇਂ CJI ਨਿਯੁਕਤ, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

Published on

----------- Advertisement -----------

ਸੁਪਰੀਮ ਕੋਰਟ ਦੇ ਜਸਟਿਸ ਯੂ ਯੂ ਲਲਿਤ ਨੂੰ ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਸਰਕਾਰ ਨੇ ਬੁੱਧਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਨ੍ਹਾਂ ਦੇ ਨਾਂ ਦੀ ਸਿਫ਼ਾਰਿਸ਼ ਸੀਜੇਆਈ ਐਨਵੀ ਰਮਨਾ ਨੇ ਕੀਤੀ ਸੀ। ਜਸਟਿਸ ਲਲਿਤ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਦੇ ਨਿਯੁਕਤੀ ਆਦੇਸ਼ ‘ਤੇ ਦਸਤਖਤ ਕੀਤੇ। ਜਸਟਿਸ ਲਲਿਤ 27 ਅਗਸਤ ਨੂੰ ਸੀਜੇਆਈ ਦਾ ਅਹੁਦਾ ਸੰਭਾਲਣਗੇ। ਚੀਫ਼ ਜਸਟਿਸ ਐਨਵੀ ਰਮਨਾ ਇੱਕ ਦਿਨ ਪਹਿਲਾਂ (26 ਅਗਸਤ ਨੂੰ) ਸੇਵਾਮੁਕਤ ਹੋ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...