ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਲਖੀਮਪੁਰ ਖੇੜੀ ਦੇ ਤਿਕੁਨੀਆ ‘ਚ ਕਿਸਾਨਾਂ ਨੂੰ ਕੁਚਲਣ ਦੇ ਦੋਸ਼ੀ ਨੂੰ ਮੰਗਲਵਾਰ ਨੂੰ 129 ਦਿਨਾਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਜੇਲ੍ਹ ਦੇ ਮੁੱਖ ਗੇਟ ’ਤੇ ਮੀਡੀਆ ਦਾ ਇਕੱਠ ਹੋਣ ਕਾਰਨ ਮੋਨੂੰ ਨੂੰ ਪਿਛਲੇ ਗੇਟ ਤੋਂ ਬਾਹਰ ਕੱਢਿਆ ਗਿਆ। ਆਸ਼ੀਸ਼ ਦੇ ਸ਼ਹਿਰ ਤੋਂ ਬਾਹਰ ਜਾਣ ‘ਤੇ ਵੀ ਕੋਈ ਪਾਬੰਦੀ ਨਹੀਂ ਹੋਵੇਗੀ।
ਦਸ ਦਈਏ ਕਿ ਹਾਲ ਹੀ ‘ਚ ਆਸ਼ੀਸ਼ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਕੁੱਲ 5,000 ਪੰਨਿਆਂ ਦੀ ਇਸ ਚਾਰਜਸ਼ੀਟ ਨੂੰ ਆਸ਼ੀਸ਼ ਮਿਸ਼ਰਾ ਖਿਲਾਫ ਮਜ਼ਬੂਤ ਸਬੂਤ ਮੰਨਿਆ ਜਾ ਰਿਹਾ ਸੀ।
----------- Advertisement -----------
ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਹੋਏ ਰਿਹਾਅ
Published on
----------- Advertisement -----------
----------- Advertisement -----------











