July 18, 2026, 10:19 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਨੇ ਲਾਰੈਂਸ-ਬਿਸ਼ਨੋਈ ਨੂੰ ਲਿਆ...

ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਨੇ ਲਾਰੈਂਸ-ਬਿਸ਼ਨੋਈ ਨੂੰ ਲਿਆ ਰਿਮਾਂਡ ‘ਤੇ

Published on

----------- Advertisement -----------

ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ ਵਿਚ ਬੰਦ ਲਾਰੈਂਸ-ਬਿਸ਼ਨੋਈ ਨੂੰ ਰਿਮਾਂਡ ‘ਤੇ ਲਿਆ ਗਿਆ ਹੈ। ਸਪੈਸ਼ਲ ਸੈੱਲ ਵਲੋਂ ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੇ ਜਾਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਾਮ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਰਿਮਾਂਡ ‘ਤੇ ਲੈ ਲਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਟੀਮ ਲਾਰੈਂਸ ਤੋਂ ਪੁੱਛਗਿੱਛ ਕਰਨ ਲਈ ਦਿੱਲੀ ਰਵਾਨਾ ਹੋ ਗਈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੇਂਸ ਬਿਸ਼ਨੋਈ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਹੁਣ ਉਸ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਨੇ ਮੰਗਲਵਾਰ ਸਵੇਰੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਐਨਕਾਊਂਟਰ ਦਾ ਦੋਸ਼ ਲਗਾਇਆ ਸੀ। ਇਸ ਵਿੱਚ ਉਸ ਨੇ ਮੰਗ ਕੀਤੀ ਕਿ ਪੰਜਾਬ ਪੁਲੀਸ ਨੂੰ ਉਸ ਦੀ ਹਿਰਾਸਤ ਨਾ ਦਿੱਤੀ ਜਾਵੇ ਕਿਉਂਕਿ ਉੱਥੇ ਝੂਠਾ ਮੁਕਾਬਲਾ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...