April 22, 2026, 4:53 pm
----------- Advertisement -----------
HomeNewsBreaking Newsਲੋਕ ਇਨਸਾਫ ਪਾਰਟੀ ਵੱਲੋਂ ਪੰਜ ਹੋਰ ਉਮੀਦਵਾਰਾਂ ਦਾ ਐਲਾਨ

ਲੋਕ ਇਨਸਾਫ ਪਾਰਟੀ ਵੱਲੋਂ ਪੰਜ ਹੋਰ ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਪੰਜਾਬ ਵਿਚ ਅਗਲੇ ਮਹੀਨੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਪਾਰਟੀ ਲੋਕ ਇਨਸਾਫ ਪਾਰਟੀ ਨੇ ਸੋਮਵਾਰ ਨੂੰ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ‘ਚ ਪਾਰਟੀ ਵੱਲੋਂ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...