July 27, 2026, 5:33 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਖ਼ਿਲਾਫ਼ ਜਾਰੀ ਹੋਇਆ ਲੁੱਕ ਆਊਟ ਨੋਟਿਸ

ਬਿਕਰਮ ਮਜੀਠੀਆ ਖ਼ਿਲਾਫ਼ ਜਾਰੀ ਹੋਇਆ ਲੁੱਕ ਆਊਟ ਨੋਟਿਸ

Published on

----------- Advertisement -----------

ਚੰਡੀਗੜ੍ਹ, 22 ਦਸੰਬਰ 2021 – ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਰ ਨੇ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦੇ ਖ਼ਦਸ਼ੇ ਵੱਜੋਂ ਆਊਟ ਨੋਟਿਸ ਜਾਰੀ ਕੀਤਾ ਹੈ।

ਬਿਕਰਮ ਮਜੀਠੀਆ ਦੇ ਵਿਦੇਸ਼ ਜਾਣ ਦੀਆਂ ਅਟਕਲਾਂ ਦਰਮਿਆਨ ਇਮੀਗ੍ਰੇਸ਼ਨ ਬਿਊਰੋ ਨੇ ਐਲਓਸੀ ਜਾਰੀ ਕਰ ਦਿੱਤੀ ਹੈ। ਯਾਨੀ ਕਿ ਹੁਣ ਮਜੀਠੀਆ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਨਜ਼ਰ ਰੱਖੀ ਜਾਵੇਗੀ। ਮਜੀਠੀਆ ਹੁਣ ਦੇਸ਼ ਨਹੀਂ ਛੱਡ ਸਕਣਗੇ ਅਤੇ ਇਸ ਸੰਬੰਧੀ ਹਵਾਈ ਅੱਡਿਆਂ ਉੱਪਰ ਹੁਣ ਖਾਸ ਨਜ਼ਰ ਰਹੇਗੀ।

ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਹੁਣ ਤਕ 16 ਥਾਵਾਂ ’ਤੇ ਛਾਪੇਮਾਰੀ ਕਰ ਚੁੱਕੀ ਹੈ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਹੁਣ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...