October 29, 2026, 10:23 am
----------- Advertisement -----------
HomeNewsBreaking Newsਲੁਧਿਆਣਾ 'ਚ ਸਾਬਕਾ ਕੌਂਸਲਰ ਸੁਖਦੇਵ ਬਾਵਾ 'ਤੇ ਹ.ਮਲਾ

ਲੁਧਿਆਣਾ ‘ਚ ਸਾਬਕਾ ਕੌਂਸਲਰ ਸੁਖਦੇਵ ਬਾਵਾ ‘ਤੇ ਹ.ਮਲਾ

Published on

----------- Advertisement -----------

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਕਾਕੋਵਾਲ ਰੋਡ ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਚਾਉਣ ਆਈ ਉਸ ​​ਦੀ ਪਤਨੀ ਦੀ ਵੀ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਬਾਵਾ ਦੇ ਸਿਰ ‘ਤੇ ਕੱਚ ਦੀਆਂ ਬੋਤਲਾਂ ਮਾਰੀਆਂ ਗਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਰਾਰ ਹੋ ਗਏ। ਸਾਰੀ ਘਟਨਾ ਸੀਸੀਟੀਵੀ ਚ ਕੈਦ ਹੋ ਗਈ।
ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਜਾਗਰਣ ਹੈ।ਬੀਤੀ ਰਾਤ ਉਹ ਮਾਤਾ ਜਵਾਲਾ ਜੀ ਤੋਂ ਜੋਤ ਲਏ ਕੇ ਆਏ ਸਨ ਅਤੇ ਦਫਤਰ ਦੇ ਬਾਹਰ ਆਪਣੇ ਸਾਥੀਆਂ ਨਾਲ ਖੜ੍ਹੇ ਸਨ। ਇਸੇ ਦੌਰਾਨ ਅਚਾਨਕ ਕੁਝ ਬਾਈਕ ਸਵਾਰ ਬਦਮਾਸ਼ ਆਏ ਅਤੇ ਲੋਕਾਂ ਨੂੰ ਪੁੱਛਣ ਲੱਗੇ ਕਿ ਸੁਖਦੇਵ ਬਾਵਾ ਕੌਂਸਲਰ ਕੌਣ ਹੈ। ਇਹ ਸੁਣ ਕੇ ਬਦਮਾਸ਼ਾਂ ਨੇ ਸੁਖਦੇਵ ਬਾਵਾ ਤੇ ਹਮਲਾ ਕਰ ਦਿੱਤਾ। ਬਾਵਾ ਅਨੁਸਾਰ ਉਹ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗ ਪਏ। ਪਰਿਵਾਰਕ ਮੈਂਬਰ ਉਸ ਨੂੰ ਬਚਾਉਣ ਲਈ ਆਏ ਪਰ ਬਦਮਾਸ਼ਾਂ ਨੇ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ।
ਦੱਸ ਦਈਏ ਕਿ ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਲੋਕਾਂ ਨੇ ਤੁਰੰਤ ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...