July 18, 2026, 7:24 am
----------- Advertisement -----------
HomeNewsBreaking Newsਲੁਧਿਆਣਾ ਬੰਬ ਧਮਾਕੇ ਦੇ ਮ੍ਰਿਤਕ ਦੀ ਪਛਾਣ ਮੁਅੱਤਲ ਪੁਲਿਸ ਮੁਲਾਜ਼ਮ ਵਜੋਂ ਹੋਈ...

ਲੁਧਿਆਣਾ ਬੰਬ ਧਮਾਕੇ ਦੇ ਮ੍ਰਿਤਕ ਦੀ ਪਛਾਣ ਮੁਅੱਤਲ ਪੁਲਿਸ ਮੁਲਾਜ਼ਮ ਵਜੋਂ ਹੋਈ : ਸੂਤਰ

Published on

----------- Advertisement -----------

ਲੁਧਿਆਣਾ, 25 ਦਸੰਬਰ 2021 – ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਅੰਦਰ ਹੋਏ ਧਮਾਕੇ ਵਿੱਚ ਮਾਰੇ ਗਏ ਮੁਲਜ਼ਮ ਦੀ ਪਛਾਣ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਚ ਬੰਬ ਬਲਾਸਟ ਕਰਨ ਵਾਲੇ ਮੁਲਜ਼ਮ ਦੀ ਸ਼ਨਾਖਤ ਗਗਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਖੰਨਾ, ਮੁਲਜ਼ਮ ਸਾਬਕਾ ਪੁਲੀਸ ਮੁਲਾਜ਼ਮ ਵੱਜੋਂ ਹੋਈ ਹੈ।

ਸੂਤਰ ਮੁਤਾਬਕ ਗਗਨਦੀਪ ਸਿੰਘ ਨੂੰ 2019 ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਦੋ ਸਾਲ ਜੇਲ੍ਹ ਵਿੱਚ ਬਿਤਾਏ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗਗਨਦੀਪ ਸਿੰਘ ਦੇ ਡਰੱਗ ਨੈੱਟਵਰਕ ਨਾਲ ਵੀ ਸਬੰਧ ਸਨ। ਉਹ ਖੰਨਾ ਵਿੱਚ ਪੁਲੀਸ ਸਟੇਸ਼ਨ ਸਦਰ ‘ਚ ਬਤੌਰ ਮੁਨਸ਼ੀ ਰਹਿ ਚੁੱਕਿਆ ਹੈ। 11 ਅਗਸਤ 2019 ਦੇ ਵਿੱਚ ਉਸ ਨੂੰ ਐਨਡੀਪੀਐਸ ਐਕਟ ਤਹਿਤ ਐਫ ਆਈ ਆਰ ਨੰਬਰ 75 ਚ ਐੱਸ ਟੀ ਐੱਫ ਮੋਹਾਲੀ ਵੱਲੋਂ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।

ਹਾਲਾਂਕਿ ਪੁਲੀਸ ਨੇ ਇਸ ਦੀ ਅਧਿਕਾਰਿਕ ਤੌਰ ਤੇ ਪੁਸ਼ਟੀ ਨਹੀਂ ਕੀਤੀ ਪਰ ਦਿੱਲੀ ਦੇ ਵਿੱਚ ਐੱਨਆਈਏ ਅਤੇ ਐੱਨਐੱਸਜੀ ਅਤੇ ਹੋਰ ਖੁਫੀਆ ਏਜੰਸੀਆਂ ਦੀ ਹੋਈ ਅਹਿਮ ਮੀਟਿੰਗ ਦੇ ਵਿਚ ਮੁਲਜ਼ਮ ਬਾਰੇ ਖੁਲਾਸਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...