June 15, 2026, 2:41 pm
----------- Advertisement -----------
HomeNewsBreaking Newsਲੁਧਿਆਣਾ: ਬੈਂਸ ਸਮਰਥਕਾਂ ਅਤੇ ਕਾਂਗਰਸੀ ਉਮੀਦਵਾਰ ਕੜਵਲ ਦੇ ਸਮਰਥਕਾਂ ਵਿਚਾਲੇ ਝੜਪ,...

ਲੁਧਿਆਣਾ: ਬੈਂਸ ਸਮਰਥਕਾਂ ਅਤੇ ਕਾਂਗਰਸੀ ਉਮੀਦਵਾਰ ਕੜਵਲ ਦੇ ਸਮਰਥਕਾਂ ਵਿਚਾਲੇ ਝੜਪ, ਚੱਲੀ ਗੋਲੀ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਚ ਮਾਹੌਲ ਗਰਮਾ ਗਿਆ ਹੈ। ਸੋਮਵਾਰ ਨੂੰ ਲੁਧਿਆਣਾ ‘ਚ ਦੋ ਪਾਰਟੀ ਸਮਰਥਕਾਂ ਵਿਚਾਲੇ ਲੜਾਈ ਹੋ ਗਈ। ਜਿਸ ਤੋਂ ਬਾਅਦ ਉਥੇ ਗੋਲੀ ਚੱਲ ਗਈ। ਇਹ ਲੜਾਈ ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਵਾਰਡ ਨੰਬਰ 38 ਦੇ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ਵਿਚਾਲੇ ਹੋਈ ਦਸ ਦਈਏ ਕਿ ਗੋਲੀ ਚੱਲਣ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੈਂਸ ਸਮਰਥਕਾਂ ਵਲੋਂ ਕੜਵਲ ਸਮਰਥਕ ਨੋਨੀ ਦੇ ਦਫ਼ਤਰ ਦੀ ਬੁਰੀ ਤਰ੍ਹਾਂ ਨਾਲ ਭੰਨ ਤੋੜ ਕੀਤੀ ਗਈ। ਲੜਾਈ ਵਿਚ ਅੱਧੀ ਦਰਜਨ ਕਾਰਾਂ ਦੀ ਵੀ ਭੰਨਤੋੜ ਕੀਤੀ ਗਈ ਹੈ। ਵਾਰਦਾਤ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...