October 28, 2026, 9:20 am
----------- Advertisement -----------
HomeNewsBreaking Newsਲੁਧਿਆਣਾ ਧਮਾਕੇ ਸਬੰਧੀ ਵੱਡਾ ਖ਼ਦਸ਼ਾ: ਚੀਥੜੇ ਉੱਡੀ ਲਾਸ਼ ਦੁਆਲੇ ਘੁੰਮੀ ਜਾਂਚ

ਲੁਧਿਆਣਾ ਧਮਾਕੇ ਸਬੰਧੀ ਵੱਡਾ ਖ਼ਦਸ਼ਾ: ਚੀਥੜੇ ਉੱਡੀ ਲਾਸ਼ ਦੁਆਲੇ ਘੁੰਮੀ ਜਾਂਚ

Published on

----------- Advertisement -----------

ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਧਮਾਕਾ ਹੋਇਆ ਹੈ। ਇਸ ‘ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 12.15 ਵਜੇ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਦੂਸਰੀ ਮੰਜ਼ਿਲ ਦੇ ਪਬਲਿਕ ਟਾਇਲਟ ‘ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।

ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਜਿਸ ਵਿਅਕਤੀ ਦੀ ਲਾਸ਼ ਉੱਥੋਂ ਮਿਲੀ ਹੈ, ਉਸ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਬੰਬ ਉਸ ਦੇ ਕੋਲ ਸੀ, ਜਾਂ ਉਹ ਉਸ ਦੇ ਬਹੁਤ ਨੇੜੇ ਸੀ, ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੂਰੀ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਇਲਾਕੇ ਨੂੰ ਵੀ ਕਲੀਅਰ ਕਰ ਦਿੱਤਾ ਗਿਆ ਹੈ, ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...