September 19, 2026, 10:11 am
----------- Advertisement -----------
HomeNewsBreaking Newsਲੁਧਿਆਣਾ 'ਚ ਸੇਵਾਮੁਕਤ ASI, ਉਸਦੀ ਦੀ ਪਤਨੀ ਤੇ ਪੁੱਤਰ ਦਾ ਕ+ਤ+ਲ, ਘਰ...

ਲੁਧਿਆਣਾ ‘ਚ ਸੇਵਾਮੁਕਤ ASI, ਉਸਦੀ ਦੀ ਪਤਨੀ ਤੇ ਪੁੱਤਰ ਦਾ ਕ+ਤ+ਲ, ਘਰ ਵਿਚੋਂ ਹੀ ਮਿਲੀਆਂ ਲਾ+ਸ਼ਾਂ

Published on

----------- Advertisement -----------

ਪੰਜਾਬ ਦੇ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਇੱਕ ਸੇਵਾਮੁਕਤ ਪੁਲਿਸ ਏਐਸਆਈ ਅਤੇ ਉਸਦੀ ਪਤਨੀ ਅਤੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਕੋਠੀ ਵਿੱਚੋਂ ਮਿਲੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨ ਕਤਲ ਸ਼ਨੀਵਾਰ ਰਾਤ 7 ਵਜੇ ਤੋਂ ਬਾਅਦ ਹੋਏ ਹਨ। ਸ਼ਨੀਵਾਰ ਸ਼ਾਮ 7 ਵਜੇ ਤੱਕ ਉਨ੍ਹਾਂ ਦੀ ਬੇਟੀ ਸਮਨ ਨਾਲ ਫੋਨ ‘ਤੇ ਗੱਲਬਾਤ ਹੋਈ। ਅਗਲੇ ਦਿਨ ਬੇਟੀ ਨੇ ਮਾਤਾ-ਪਿਤਾ ਅਤੇ ਭਰਾ ਨੂੰ ਕਈ ਫੋਨ ਕੀਤੇ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਫ਼ੋਨ ਨਾ ਚੁੱਕਣ ‘ਤੇ ਸਮਨ ਨੇ ਰਿਸ਼ਤੇਦਾਰ ਨੂੰ ਫ਼ੋਨ ਕੀਤਾ। ਜਿਸ ਨੇ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ।
ਜਿਸ ਤੋਂ ਬਾਅਦ ਪਿੰਡ ਦਾ ਸਰਪੰਚ ਪੀਸੀਆਰ ਦਸਤੇ ਨਾਲ ਮੌਕੇ ’ਤੇ ਪੁੱਜਿਆ। ਜਦੋਂ ਪੀਸੀਆਰ ਦਸਤੇ ਨੇ ਕੋਠੀ ਦਾ ਤਾਲਾ ਤੋੜਿਆ ਤਾਂ ਤਿੰਨ ਵਿਅਕਤੀਆਂ ਦੀਆ ਲਾਸ਼ਾ ਦੇਖ ਕੇ ਉਹ ਦੰਗ ਰਹਿ ਗਏ। ਸੇਵਾਮੁਕਤ ਏਐਸਆਈ ਦੀ ਲਾਸ਼ ਘਰ ਦੀ ਲਾਬੀ ਵਿੱਚ ਫਰਸ਼ ’ਤੇ ਪਈ ਸੀ। ਜਦੋਂ ਕਿ ਬੇਟੇ ਅਤੇ ਮਾਂ ਦੀਆਂ ਲਾਸ਼ਾਂ ਕਮਰੇ ‘ਚ ਬੈੱਡ ‘ਤੇ ਪਈਆਂ ਸਨ। ਪੀਸੀਆਰ ਦਸਤੇ ਨੇ ਤੁਰੰਤ ਪੁਲੀਸ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...