January 18, 2026, 7:33 pm
----------- Advertisement -----------
HomeNewsBreaking Newsਨਵੀਂ ਪਾਰਟੀ ਬਣਾਉਣ ਦਾ ਐਲਾਨ ਅੰਮ੍ਰਿਤਪਾਲ ਦੇ ਪਰਿਵਾਰ ‘ਤੇ ਪੈ ਰਿਹਾ ਭਾਰੀ,...

ਨਵੀਂ ਪਾਰਟੀ ਬਣਾਉਣ ਦਾ ਐਲਾਨ ਅੰਮ੍ਰਿਤਪਾਲ ਦੇ ਪਰਿਵਾਰ ‘ਤੇ ਪੈ ਰਿਹਾ ਭਾਰੀ, ਕੇਂਦਰੀ ਏਜੰਸੀਆਂ ਕੱਸਿਆ ਸ਼ਿਕੰਜਾ

Published on

----------- Advertisement -----------

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਿਤਾ ਤਰਸੇਮ ਸਿੰਘ ਵੱਲੋਂ ਜਦੋਂ ਤੋਂ ਮਾਘੀ ਮੌਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਦੇ ਪਰਿਵਾਰ ‘ਤੇ ਸਖਤੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ‘ਤੇ ਕੱਲ੍ਹ 9 ਜਨਵਰੀ ਨੂੰ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲਕਾਂਡ ਨੂੰ ਲੈ ਕੇ ਯੂਏਪੀਏ ਲਗਾਇਆ ਹੈ, ਉੱਥੇ ਹੀ ਹੁਣ ਅੰਮ੍ਰਿਤਪਾਲ ਸਿੰਘ ਦੀ ਪਤਨੀ ਤੇ ਭਾਰਤੀ ਜਾਂਚ ਏਜੰਸੀਆਂ ਨੇ ਵਿਦੇਸ਼ਾਂ ਤੋਂ ਫੰਡਿਗ ਲੈਣ ਦਾ ਇਲਜ਼ਾਮ ਲਗਾਇਆ ਹੈ। ਕੇਂਦਰੀ ਏਜੰਸੀਆਂ ਨੇ ਦੱਸਿਆ ਕਿ ਕਿਰਨਦੀਪ ਕੌਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡਿਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਕਿਰਨਦੀਪ ਕੌਰ ਵੱਲ਼ੋਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੁਝ ਲੋਕਾਂ ਨਾਲ ਮੀਟਿੰਗ ਵੀ ਕੀਤੀ ਹੈ ਪਰ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਲੋਕ ਕੌਣ ਸਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਪਾਕਿਸਤਾਨ ਦੀ ਆਈਐਸਆਈ ਦੇ ਇਸ਼ਾਰਿਆ ‘ਤੇ ਐਕਟਿਵ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਜਦੋਂ ਤੋਂ ਤਰਸੇਮ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਸ ਤੋਂ ਬਾਅਦ ਸਰਕਾਰ ਵੱਲੋਂ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ, ਇਨ੍ਹਾਂ ਗੱਲਾਂ ਵਿਚ ਕੋਈ ਸਚਾਈ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ...

*ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026*:ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ...

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

*ਚੰਡੀਗੜ੍ਹ, 15 ਜਨਵਰੀ 2026*:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ...

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

*ਚੰਡੀਗੜ੍ਹ, 14 ਜਨਵਰੀ 2026*:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ...

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

*ਚੰਡੀਗੜ੍ਹ, 13 ਜਨਵਰੀ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ...