June 8, 2026, 10:44 pm
----------- Advertisement -----------
HomeNewsBreaking Newsਮੁਕੇਸ਼ ਅੰਬਾਨੀ ਨੇ JIO ਦੇ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਮੁਕੇਸ਼ ਅੰਬਾਨੀ ਨੇ JIO ਦੇ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Published on

----------- Advertisement -----------

ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਜੀਓ ਟੈਲੀਕਾਮ ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਬੇਟੇ ਅਨੰਤ ਅੰਬਾਨੀ ਨੂੰ ਜੀਓ ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਜੀਓ ਦੇਸ਼ ਦੀ ਪ੍ਰਮੁੱਖ 4ਜੀ ਦੂਰਸੰਚਾਰ ਸੇਵਾ ਪ੍ਰਦਾਤਾ ਹੈ।
ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ‘ਚੋਂ ਇਕ ਮੁਕੇਸ਼ ਅੰਬਾਨੀ ਆਪਣਾ 16 ਲੱਖ ਕਰੋੜ ਰੁਪਏ ਦਾ ਸਾਮਰਾਜ ਅਗਲੀ ਪੀੜ੍ਹੀ ਨੂੰ ਸੌਂਪਣ ਦੀ ਯੋਜਨਾ ‘ਤੇ ਕੰਮ ਕਰ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਿਤਾ ਧੀਰੂਭਾਈ ਅੰਬਾਨੀ ਦੀ ਮੌਤ ਤੋਂ ਬਾਅਦ ਭਰਾ ਅਨਿਲ ਅੰਬਾਨੀ ਨਾਲ ਹਿੱਸੇਦਾਰੀ ਨੂੰ ਲੈ ਕੇ ਉਨ੍ਹਾਂ ਦੇ ਪੁੱਤਰਾਂ ਅਤੇ ਬੇਟੀਆਂ ਵਿਚਾਲੇ ਵਿਵਾਦ ਨਾ ਹੋਵੇ। ਅਜਿਹੇ ‘ਚ ਮੰਗਲਵਾਰ ਨੂੰ ਮੁਕੇਸ਼ ਅੰਬਾਨੀ ਨੇ ਰਿਲਾਇੰਸ ਜੀਓ ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਿਲਾਇੰਸ ਜੀਓ ਦੇ ਬੋਰਡ ਨੇ ਉਨ੍ਹਾਂ ਦੇ ਬੇਟੇ ਆਕਾਸ਼ ਅੰਬਾਨੀ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...