ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਚੈਕਅੱਪ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
----------- Advertisement -----------
ਮੂਸੇਵਾਲਾ ਕਤਲ ਕਾਂਡ: ਅਦਾਲਤ ਨੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
Published on
----------- Advertisement -----------











