June 29, 2026, 2:21 am
----------- Advertisement -----------
HomeNewsBreaking Newsਲੁਧਿਆਣਾ 'ਚ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਬਹਿਬਲਕਲਾਂ ਪਹੁੰਚੇ ਨਵਜੋਤ ਸਿੱਧੂ

ਲੁਧਿਆਣਾ ‘ਚ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਬਹਿਬਲਕਲਾਂ ਪਹੁੰਚੇ ਨਵਜੋਤ ਸਿੱਧੂ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੁਧਿਆਣਾ ‘ਚ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਅੱਜ ਮੰਗਲਵਾਰ ਨੂੰ ਬਹਿਬਲਕਲਾਂ ਪਹੁੰਚੇ ਹਨ।
ਜ਼ਿਕਰਯੋਗ ਹੈ ਕਿ ਲੁਧਿਆਣਾ ਸਥਿਤ ਸਾਊਥ ਸਿਟੀ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਗ੍ਰਹਿ ਵਿਖੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ ਇੱਕ ਹਫ਼ਤੇ ਅੰਦਰ ਸਿੱਧੂ ਸਮਰਥਕਾਂ ਦੀ ਇਹ ਦੂਜੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਪਿਰਮਲ ਸਿੰਘ, ਸਾਬਕਾ ਵਿਧਾਇਕ ਤਰਲੋਚਨ ਸਿੰਘ ਬੰਗਾ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸਾ, ਮਹਿੰਦਰ ਸਿੰਘ ਕੇ.ਪੀ. ਜਲੰਧਰ, ਬੁਲਾਰਾ ਕਾਂਗਰਸ ਪਾਰਟੀ ਕਮਲਜੀਤ ਸਿੰਘ ਬਰਾੜ ਤੇ ਹੋਰ ਆਗੂ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...