October 14, 2026, 1:11 pm
----------- Advertisement -----------
HomeNewsBreaking Newsਨਵ-ਵਿਆਹੁਤਾ ਨੇ ਕੀਤੀ ਖੁ+ਦਕੁ+ਸ਼ੀ: ਸਹੁਰੇ ਘਰ 'ਚ ਹੀ ਉਸ ਦੀ ਲਾ+ਸ਼ ਛੱਤ...

ਨਵ-ਵਿਆਹੁਤਾ ਨੇ ਕੀਤੀ ਖੁ+ਦਕੁ+ਸ਼ੀ: ਸਹੁਰੇ ਘਰ ‘ਚ ਹੀ ਉਸ ਦੀ ਲਾ+ਸ਼ ਛੱਤ ਨਾਲ ਲਟਕਦੀ ਮਿਲੀ

Published on

----------- Advertisement -----------
  • ਸਰੀਰ ‘ਤੇ ਸੱਟਾਂ ਦੇ ਨਿਸ਼ਾਨ
  • ਸਹੁਰਿਆਂ ‘ਤੇ ਲਾਏ ਕੁੱਟਮਾਰ ਕਰਨ ਦੇ ਦੋਸ਼

ਲੁਧਿਆਣਾ, 23 ਜੁਲਾਈ 2023 – ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਏਕੋਟ ਨੇੜੇ ਮੁਹੱਲਾ ਗੁਰੂ ਨਾਨਕਪੁਰਾ ਵਿੱਚ ਨਵ-ਵਿਆਹੁਤਾ ਨੇ ਖੁਦਕੁਸ਼ੀ ਕਰ ਲਈ ਹੈ। ਉਹ ਘਰ ਵਿੱਚ ਹੀ ਉਸ ਦੀ ਲਾਸ਼ ਛੱਤ ਨਾਲ ਲਟਕਦੀ ਮਿਲੀ। ਔਰਤ ਦੇ ਸਹੁਰਿਆਂ ਨੇ ਸਹੁਰੇ ਵਾਲਿਆਂ ‘ਤੇ ਉਸ ਦਾ ਕਤਲ ਕਰਕੇ ਫਾਹਾ ਲਗਾਉਣ ਦਾ ਦੋਸ਼ ਲਗਾਇਆ ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਹੁਰੇ ਵਾਲੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ।

ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ ਵਾਲਿਆਂ ਨੇ ਧੀ ਦੇ ਸਹੁਰਿਆਂ ਦੇ ਘਰ ਵੀ ਭੰਨਤੋੜ ਕੀਤੀ। ਮ੍ਰਿਤਕ ਔਰਤ ਦੀ ਪਛਾਣ ਸੁਖਦੀਪ ਕੌਰ ਵਜੋਂ ਹੋਈ ਹੈ। ਸੁਖਦੀਪ ਦੇ ਭਰਾ ਕਰਨਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 4 ਦਸੰਬਰ 2022 ਨੂੰ ਹਰਪਾਲ ਸਿੰਘ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਸਹੁਰੇ ਪਰਿਵਾਰ ਨੇ ਸੁਖਦੀਪ ਨੂੰ ਦਾਜ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ।

ਕਰਨਵੀਰ ਅਨੁਸਾਰ ਉਸ ਦੇ ਸਹੁਰੇ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰਦੇ ਸਨ। ਸ਼ਨੀਵਾਰ ਸਵੇਰੇ ਕਰੀਬ 7 ਵਜੇ ਸੁਖਦੀਪ ਨੇ ਉਸ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਉਸ ਦੇ ਸਹੁਰੇ ਉਸ ਨੂੰ ਵਾਰ-ਵਾਰ ਤੰਗ-ਪ੍ਰੇਸ਼ਾਨ ਕਰ ਰਹੇ ਹਨ। ਕੁਝ ਸਮੇਂ ਬਾਅਦ ਸੁਖਦੀਪ ਦੇ ਸਹੁਰੇ ਤੋਂ ਫੋਨ ਆਇਆ ਕਿ ਉਸ ਦੀ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਜਲਦੀ ਰਾਏਕੋਟ ਪਹੁੰਚਣ।

ਕਰਨਵੀਰ ਨੇ ਦੱਸਿਆ ਕਿ ਜਦੋਂ ਉਹ ਰਾਏਕੋਟ ਪਹੁੰਚਿਆ ਤਾਂ ਦੇਖਿਆ ਕਿ ਸੁਖਦੀਪ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਕਰਨਵੀਰ ਦੇ ਬਿਆਨ ਦਰਜ ਕੀਤੇ। ਥਾਣਾ ਸਿਟੀ ਰਾਏਕੋਟ ਦੇ ਐਸ.ਐਚ.ਓ ਦਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਰਿਪੋਰਟ ਮਿਲਣ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...