July 3, 2026, 9:22 am
----------- Advertisement -----------
HomeNewsBreaking Newsਕਾਂਗਰਸ ਨੂੰ ਦੋਹਰਾ ਝਟਕਾ: ਸੰਨੀ ਬਰਾੜ ਤੋਂ ਬਾਅਦ ਕੁੱਕੂ ਪਰਿਵਾਰ ਸ਼੍ਰੋਮਣੀ ਅਕਾਲੀ...

ਕਾਂਗਰਸ ਨੂੰ ਦੋਹਰਾ ਝਟਕਾ: ਸੰਨੀ ਬਰਾੜ ਤੋਂ ਬਾਅਦ ਕੁੱਕੂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇਹਨੀ ਦਿਨੀ ਵੱਡਾ ਹੁਲਾਰਾ ਮਿਲਿਆ ਹੈ ਕੋਟਕਪੂਰਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਕੈਪਟਨ ਦੇ ਨਜ਼ਦੀਕੀ ਸੰਦੀਪ ਸਿੰਘ ਸੰਨੀ ਬਰਾੜ ਅਤੇ ਕਾਂਗਰਸੀ ਆਗੂ ਨਿਰਪਾਲ ਸਿੰਘ ਕੁੱਕੂ ਅਤੇ ਉਨ੍ਹਾਂ ਦੇ ਪੁੱਤਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਜਿਸ ਨਾਲ ਕਾਂਗਰਸ ਪਾਰਟੀ ਨੂੰ ਦੋਹਰਾ ਝਟਕਾ ਲੱਗਿਆ ਹੈ। ਦਸ ਦਈਏ ਕਿ ਸੰਨੀ ਬਰਾੜ ਅਤੇ ਨਿਰਪਾਲ ਸਿੰਘ ਕੁੱਕੂ ਪੁੱਤਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਦਸ ਦਈਏ ਕਿ ਸੰਦੀਪ ਸਿੰਘ ਸੰਨੀ ਬਰਾੜ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਰਹਿ ਚੁੱਕੇ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਆ ਗਏ ਸਨ।
ਦਸ ਦਈਏ ਕਿ ਨਿਰਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਸ੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜ ਚੁੱਕੇ ਹਨ ਅਤੇ ਮੁਕਤਸਰ ਸਾਹਿਬ ‘ਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਰਾਹੁਲ ਨੇ ਪਿਛਲੀ ਚੋਣ ਕੋਟਕਪੂਰਾ ਤੋਂ ਲੜੀ ਸੀ ਅਤੇ ਕੋਟਕਪੂਰਾ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਮੰਨਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਦੀਆਂ ਸੀਟਾਂ ਤੋਂ ਪਾਰਟੀ ਦੇ ਦੋਵੇਂ ਆਗੂਆਂ ਤੋਂ ਚੰਗਾ ਫਾਇਦਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...