ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ (ਮੋਗਾ) ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਘਟਨਾ ਵਿੱਚ ਹਰਜੀਤ ਸਿੰਘ ਉਰਫ਼ ਪਿੰਟਾ ਬਰਾੜ ਪੁੱਤਰ ਸਵਰਨ ਸਿੰਘ ਬਰਾੜ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੇ ਇਕ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ ਦੇ ਲੱਤ ‘ਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪੁਲਸ ਪਾਰਟੀ ਸਮੇਤ ਪਹੁੰਚੇ ਡੀ. ਐੱਸ. ਪੀ. ਬਾਘਾਪੁਰਾਣਾ ਸ਼ਮਸ਼ੇਰ ਸਿੰਘ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
----------- Advertisement -----------
ਮੋਗਾ ‘ਚ ਚੱਲੀ ਗੋਲੀ, ਇੱਕ ਦੀ ਮੌਤ, ਇੱਕ ਜ਼ਖ਼ਮੀ
Published on
----------- Advertisement -----------
----------- Advertisement -----------












