July 23, 2026, 8:59 am
----------- Advertisement -----------
HomeNewsBreaking Newsਆਪ੍ਰੇਸ਼ਨ ਗੰਗਾ: 19 ਉਡਾਣਾਂ ਰਾਹੀਂ 3726 ਵਿਦਿਆਰਥੀ ਅੱਜ ਪਹੁੰਚਣਗੇ ਭਾਰਤ

ਆਪ੍ਰੇਸ਼ਨ ਗੰਗਾ: 19 ਉਡਾਣਾਂ ਰਾਹੀਂ 3726 ਵਿਦਿਆਰਥੀ ਅੱਜ ਪਹੁੰਚਣਗੇ ਭਾਰਤ

Published on

----------- Advertisement -----------

ਭਾਰਤ ਸਰਕਾਰ ਵਲੋਂ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਕੰਮ ਲਗਾਤਾਰ ਜਾਰੀ ਹੈ। ਪੀ.ਐਮ ਮੋਦੀ ਵੱਲੋਂ ਚਲਾਏ ਗਏ ਮਿਸ਼ਨ ਆਪਰੇਸ਼ਨ ਗੰਗਾ ਤਹਿਤ ਅੱਜ 19 ਉਡਾਣਾਂ 3726 ਭਾਰਤੀਆਂ ਨੂੰ ਲੈ ਕੇ ਆਉਣਗੀਆਂ। ਯੂਕਰੇਨ ਦੇ ਨਾਲ ਲੱਗਦੇ ਦੇਸ਼ਾਂ ਵਿੱਚ ਭਾਰਤੀਆਂ ਦੇ ਠਹਿਰਣ ਅਤੇ ਭੋਜਨ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਚਾਰ ਕੇਂਦਰੀ ਮੰਤਰੀ ਉਥੇ ਮੌਜੂਦ ਹਨ।ਏਅਰ ਇੰਡੀਆ ਦਾ ਇੱਕ ਜਹਾਜ਼ ਵੀਰਵਾਰ ਤੜਕੇ ਦਿੱਲੀ ਪੁਹੰਚਿਆ। ਕੇਂਦਰੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਹਵਾਈ ਅੱਡੇ ‘ਤੇ ਯਾਤਰੀਆਂ ਦਾ ਸਵਾਗਤ ਕੀਤਾ। ਚੌਧਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 16 ਉਡਾਣਾਂ ਰਾਹੀਂ ਕਰੀਬ 3000 ਭਾਰਤੀਆਂ ਨੂੰ ਯੂਕਰੇਨ ਤੋਂ ਭਾਰਤ ਲਿਆਂਦਾ ਜਾ ਚੁੱਕਾ ਹੈ।

ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਜਾਣਕਾਰੀ ਦਿੱਤੀ ਕਿ 2 ਉਡਾਣਾਂ ਸਸੀਵਾ ਤੋਂ, 1 ਕੋਸੀਸ ਤੋਂ, 5 ਬੁਡਾਪੇਸਟ ਤੋਂ ਅਤੇ 3 ਰਜ਼ੇਜ਼ੋ ਤੋਂ ਆਉਣਗੀਆਂ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਓਪਰੇਸ਼ਨ ਗੰਗਾ ਦੇ ਤਹਿਤ 200 ਭਾਰਤੀਆਂ ਨੂੰ ਲੈ ਕੇ ਹਵਾਈ ਸੈਨਾ ਦਾ ਪਹਿਲਾ ਸੀ-17 ਗਲੋਬਮਾਸਟਰ ਜਹਾਜ਼ ਵੀਰਵਾਰ ਸਵੇਰੇ ਹਿੰਡਨ ਏਅਰਬੇਸ ‘ਤੇ ਉਤਰਿਆ। ਜਹਾਜ਼ ਨੇ ਬੁਖਾਰੇਸਟ, ਰੋਮਾਨੀਆ ਤੋਂ ਉਡਾਣ ਭਰੀ ਸੀ। ਦਸ ਦਈਏ ਕਿ 4 ਗਲੋਬਮਾਸਟਰਾਂ ਤੋਂ ਹੁਣ ਤੱਕ 808 ਭਾਰਤੀ ਵਾਪਸ ਆ ਚੁੱਕੇ ਹਨ। ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਯਾਤਰੀਆਂ ਦਾ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...