November 17, 2026, 2:57 pm
----------- Advertisement -----------
----------- Advertisement -----------
HomeNewsBreaking News

Breaking News

ਭੁਪੇਸ਼ ਬਘੇਲ ਅੱਜ ਕਰ ਰਹੇ ਦੋ ਮਹੱਤਵਪੂਰਨ ਮੀਟਿੰਗਾਂ, ਧੜੇਬੰਦੀ ਖ਼ਤਮ ਕਰ ਸੰਗਠਨ ਨੂੰ ਮਜ਼ਬੂਤ ​​ਕਰਨ ‘ਤੇ ਧਿਆਨ ਕੇਂਦ੍ਰਿਤ

ਪੰਜਾਬ ਕਾਂਗਰਸ ‘ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਧੜੇਬੰਦੀ ਖ਼ਤਮ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਪੰਜਾਬ ਦੇ 9 ਦਿਨਾਂ ਦੇ ਦੌਰੇ ‘ਤੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ।...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਅੰਦਰ ਵਧ ਰਹੀ ਫੁੱਟ, ਉਲਝਣ ਅਤੇ...

ਭਾਜਪਾ ਨਹੀਂ ਚਾਹੁੰਦੀ ਕਿ ਆਗਾਮੀ ਚੋਣਾਂ ਵਿੱਚ ਸਿੱਖਿਆ, ਬੇਰੁਜ਼ਗਾਰੀ, ਮਹਿੰਗਾਈ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਚਰਚਾ ਹੋਵੇ, ਕਿਉਂਕਿ ਅਸਲ ਮੁੱਦਿਆਂ ‘ਤੇ ਉਸ ਕੋਲ ਜਨਤਾ...

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ ਦੇ ਅੰਦਰ ਲੋਕ ਹਿੱਤ ਦੇ ਮੁੱਦਿਆਂ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵੱਲੋਂ 10 ਸਾਲਾਂ ਬਾਅਦ ਇਨਸਾਫ਼ ਮਿਲਿਆ ਹੈ। 13 ਮਈ 2016 ਨੂੰ ਜਲੰਧਰ ਦੇ ਸ਼ਾਹਕੋਟ 'ਚ ਫ਼ੌਜ ਦੇ ਇੱਕ ਟਰੱਕ ਨੇ ਬਲਵੰਤ ਸਿੰਘ ਦੀ ਗੱਡੀ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ।ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਜ਼ਹਿਰ ਦੇ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ  ਲਾਸ਼ ਨੂੰ 12 ਫੁੱਟ...