November 18, 2026, 7:14 pm
----------- Advertisement -----------
----------- Advertisement -----------
HomeNewsBreaking News

Breaking News

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ ਇੰਚਾਰਜ ਭੁਪੇਸ਼ ਬਘੇਲ ਅੱਜ ਚੰਨੀ ਧੜੇ ਨਾਲ ਉਨ੍ਹਾਂ ਦੀਆਂ ਸ਼ਰਤਾਂ ਦੇ ਆਧਾਰ ‘ਤੇ ਮੁਲਾਕਾਤ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਘਰ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ ਵਿੱਚ ਭੇਜਣ ਦੇ ਕਥਿਤ ਮਾਮਲੇ ‘ਤੇ ਵਿਵਾਦ ਹੋਰ ਵੀ ਡੂੰਘਾ ਹੋ ਗਿਆ ਹੈ। ਆਵਾਜ਼-ਏ-ਕੌਮ ਸੰਗਠਨ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ...

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਦਾ ਤਿੱਖਾ ਵਿਰੋਧ! ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਰੋਸ ਮਾਰਚ ਕੱਢ ਕੇ ਜਤਾਇਆ ਵੱਡਾ ਇਤਰਾਜ਼

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ।...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ ਸੀਐੱਮ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਧੜੇ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੀਟਿੰਗ ਟਲ ਗਈ ਹੈ। ਚੰਨੀ ਧੜੇ ਦੀਆਂ ਸ਼ਰਤਾਂ ਦੇ ਬਾਅਦ ਇਹ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਉਡੀਕ ਹੁਣ ਖ਼ਤਮ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਲਈ ਤਿੰਨ ਸੀਨੀਅਰ IPS ਅਧਿਕਾਰੀਆਂ ਦੇ ਨਾਵਾਂ ਵਾਲੇ ਪੈਨਲ ਵਿੱਚੋਂ ਇੱਕ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਅੱਜ (10 ਜੁਲਾਈ) ਤੋਂ ਸ਼ੁਰੂ ਹੋ ਰਹੀ ਹੈ। ਭਰਤੀ ਪ੍ਰਕਿਰਿਆ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕੀਤੀ ਜਾਵੇਗੀ। ਯੋਗ ਅਤੇ ਦਿਲਚਸਪੀ ਰੱਖਣ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਇਥੇ ਬੀਤੀ ਰਾਤ ਕਲਯੁੱਗੀ ਪੁੱਤਰ ਨੇ ਪਿਤਾ ਦਾ ਕਤਲ ਕਰ ਦਿੱਤਾ।  ਜਾਣਕਾਰੀ ਅਨੁਸਾਰ ਪਿਤਾ ਪੁੱਤਰ ਵਿਚਕਾਰ ਝਗੜਾ ਹੋਇਆ। ਝਗੜੇ ਦੌਰਾਨ ਪੁੱਤ ਨੇ ਪਿਤਾ ਦੇ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਸਰਬੱਤ ਦੇ ਭਲੇ, ਪੰਜਾਬ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਏਆਈਸੀਸੀ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਅੱਗੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬਘੇਲ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਹਨ,...

ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਰਾਜਾਸਾਂਸੀ ਖਿਲਾਫ਼ ਹੋਇਆ ਵੱਡਾ ਐਕਸ਼ਨ, DIG ਨੇ ਕੀਤਾ ਸਸਪੈਂਡ

ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਦੇ ਥਾਣਾ ਇੰਚਾਰਜ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ। ਦਰਅਸਲ ਬਾਰਡਰ ਰੇਂਜ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਪੇਂਡੂ ਖੇਤਰਾਂ ਦੇ ਵੱਖ-ਵੱਖ ਥਾਣਿਆਂ ਦਾ ਅਚਾਨਕ ਨਿਰੀਖਣ ਕੀਤਾ।...