November 18, 2026, 7:22 pm
----------- Advertisement -----------
----------- Advertisement -----------
HomeNewsBreaking News

Breaking News

ਫਿਲਮੀ ਅੰਦਾਜ਼ ‘ਚ ਸਮਗਲਰਾਂ ਤੇ ਪੁਲਿਸ ਦੀ ਗੱਡੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ SHO ਜ਼ਖਮੀ

ਨਾਭਾ ਦੇ ਪਿੰਡ ਧੰਗੇੜਾ ਨੇੜੇ ਸਮਗਲਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੇ ਐਸਐਚਓ ਜਸਪ੍ਰੀਤ ਸਿੰਘ ਆਪਣੀ ਪੁਲਿਸ ਟੀਮ ਸਮੇਤ ਕਥਿਤ ਸਮਗਲਰਾਂ ਦਾ ਪਿੱਛਾ ਕਰ ਰਹੇ...

ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਇਸ ਫੇਰੀ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕਈ ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣੇ ਹਨ। ਇਸ ਵਿਚਾਲੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਅਤੇ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਟੀਸ਼ਨ ਪਾਈ ਗਈ ਹੈ ਤੇ ਮੋਹਾਲੀ ਦੇ ਸਰਵਨ ਸਿੰਘ ਨੇ ਇਹ ਪਟੀਸ਼ਨ ਦਾਖਲ ਕੀਤੀ ਹੈ। ਮਾਮਲੇ ‘ਚ 1-2 ਦਿਨ ਤੱਕ ਸੁਣਵਾਈ ਹੋ ਸਕਦੀ ਹੈ। ਦੱਸ...

17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ...

Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੈ ਕੇ ਨਵਾਂ ਮੋੜ ਸਾਹਮਣੇ ਆਇਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਹੈ।...

ਜੈਪੁਰ ‘ਚ ਧੀ ਨੇ ਜਾਇਦਾਦ ਤੇ ਨੌਕਰੀ ਲਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਕਤਲ ਦਾ ਨਹੀਂ ਕੋਈ ਪਛਤਾਵਾ

ਜੈਪੁਰ ਦੀ ਏਅਰਪੋਰਟ ਕਲੋਨੀ ਦੀ ਰਹਿਣ ਵਾਲੀ ਆਯੂਸ਼ੀ ਸ਼ਰਮਾ ਰਾਜਸਥਾਨ ਭਰ ਵਿੱਚ ਬਦਨਾਮ ਹੋ ਗਈ ਹੈ। ਇੱਕ ਪਰਿਵਾਰ, ਦੋ ਘਰ, ਕਰੋੜਾਂ ਦੀ ਜ਼ਮੀਨ ਅਤੇ ਇੱਕ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੀ ਉਮੀਦ ਵਿੱਚ, ਉਸਨੇ ਆਪਣੇ ਘਰ ਦੀਆਂ ਚਾਰ ਦੀਵਾਰਾਂ ਦੇ...

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ ਥਾਣੇ ਵਿਚ ਵੱਡਾ ਧਮਾਕਾ ਹੋ ਗਿਆ। ਹੁਣ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ...

ਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਇਸ ਵੇਲੇ ਗੰਭੀਰ ਧੜੇਬੰਦੀ ਦਾ ਸ਼ਿਕਾਰ ਹੈ ਅਤੇ ਇਸ ਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਫ਼ ਦਿਖਾਈ ਦੇਵੇਗਾ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਦੌਰੇ...

ਸਾਬਕਾ ਏਆਰਟੀਓ ਦੇ ਘਰੋਂ 22 ਕਿੱਲੋ ਸੋਨਾ-ਚਾਂਦੀ ਸਮੇਤ ਮਿਲੀਆਂ 35 ਕਰੋੜ ਦੀਆਂ ਜਾਇਦਾਦਾਂ

ਵਿਜੀਲੈਂਸ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਸਾਬਕਾ ਸਹਾਇਕ ਰੀਜਨਲ ਟਰਾਂਸਪੋਰਟ ਅਧਿਕਾਰੀ (ਏਆਰਟੀਓ) ਲਲਿਤ ਕੁਮਾਰ ਦੀ ਲਖਨਊ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕਰ ਕੇ 22 ਕਿੱਲੋ ਸੋਨਾ-ਚਾਂਦੀ ਸਮੇਤ 35 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਚੱਲ-ਅਚੱਲ ਜਾਇਦਾਦਾਂ ਬਰਾਮਦ ਕੀਤੀਆਂ...

‘ਈਰਾਨ ਨਾਲ ਜੰਗਬੰਦੀ ਖ਼ਤਮ, ਹੁਣ ਕੋਈ ਸਮਝੌਤਾ ਨਹੀਂ ਕਰਾਂਗੇ’ : NATO ਸੰਮੇਲਨ ਦੌਰਾਨ ਬੋਲੇ ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ NATO ਸੰਮੇਲਨ ‘ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਰਾਨ ਨਾਲ ਹੋਈ ਜੰਗਬੰਦੀ ਖਤਮ ਹੋ ਚੁੱਕੀ ਹੈ ਤੇ ਹੁਣ ਉਹ ਈਰਾਨ ਨਾਲ ਕੋਈ ਡੀਲ ਨਹੀਂ ਕਰਨਾ ਚਾਹੁੰਦੇ। ਟਰੰਪ ਨੇ ਕਿਹਾ ਕਿ ਅਸੀਂ ਪਿਛਲੀ...