November 18, 2026, 7:28 pm
----------- Advertisement -----------
----------- Advertisement -----------
HomeNewsBreaking News

Breaking News

ਆਮ ਆਦਮੀ ਪਾਰਟੀ ਨੂੰ ਵੱਡੀ ਸਫ਼ਲਤਾ, ਇਕ ਹੋਰ ਨਗਰ ਕੌਂਸਲ ਉਤੇ ਕਬਜ਼ਾ

ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਵਿੱਚ ਬੁੱਧਵਾਰ ਨੂੰ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ। ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਸਮਰਥਨ ਨਾਲ ਕਾਂਗਰਸੀ ਕੌਂਸਲਰ ਨਰਿੰਦਰ ਸਿੰਘ ਮੰਸੂ ਮੇਅਰ ਚੁਣੇ ਗਏ। ‘AAP’ ਦੇ ਕੌਂਸਲਰ ਸਮੀਰ ਸ਼ਰਮਾ ਨੂੰ ਵੀ...

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖਬਰੀ: PSERC ਵੱਲੋਂ OTS ਯੋਜਨਾ ਨੂੰ ਹਰੀ ਝੰਡੀ

ਪੰਜਾਬ ‘ਚ ਬਿਜਲੀ ਵਿਭਾਗ ਨੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਆਪਣਾ ਬਕਾਇਆ ਬਿਜਲੀ ਦਾ ਬਿੱਲ 6 ਮਹੀਨੇਵਾਰ ਕਿਸ਼ਤਾਂ ‘ਚ ਭਰ ਸਕਣਗੇ। ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਵਨ ਟਾਈਮ ਸੈਟਲਮੈਂਟ (OTS) ਨੂੰ ਦਿੱਤੀ ਮਨਜ਼ੂਰੀ ਦੇ ਦਿੱਤੀ...

ਪੰਜਾਬ ਪੁਲਿਸ ਦੇ SHO ‘ਤੇ FBI ਦੀ ਚਾਰਜਸ਼ੀਟ, $4 ਲੱਖ ਵਸੂਲੀ ਦਾ ਮਾਮਲਾ

ਅਮਰੀਕਾ ਦੀ ਐਫਬੀਆਈ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਅਤੇ ਟਾਂਡਾ ਦੇ ਤਤਕਾਲੀ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਖ਼ਿਲਾਫ਼ ਅੰਤਰਰਾਸ਼ਟਰੀ ਉਗਾਹੀ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਸੰਘੀ ਦੋਸ਼-ਪੱਤਰ ਦਾਇਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਅਮਰੀਕੀ ਪਰਿਵਾਰ ਤੋਂ...

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ ਸੀਨੀਅਰ ਕ੍ਰਿਕਟ ਟੀਮ ਵਿਚ ਚੋਣ ਹੋਈ ਹੈ। ਉਨ੍ਹਾਂ ਨੂੰ ਜ਼ਿੰਬਾਬਵੇ ਦੌਰੇ ਲਈ ਐਲਾਨੀ ਗਈ ਭਾਰਤੀ ਟੀ-20 ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ...

ਦੇਸ਼ ਭਰ ‘ਚ ਮੀਂਹ ਦਾ ਕਹਿਰ, ਵਾਹਨ ਰੁੜ੍ਹੇ ਤੇ ਲੋਕਾਂ ਦੀ ਵਧੀ ਮੁਸ਼ਕਲ

ਗੁਜਰਾਤ ਦੇ ਕਾਮਰੇਜ ਵਿੱਚ ਮੰਗਲਵਾਰ ਨੂੰ 10 ਘੰਟਿਆਂ ਵਿੱਚ 305 ਮਿਲੀਮੀਟਰ ਬਾਰਿਸ਼ ਹੋਈ, ਜਦੋਂ ਕਿ ਸੂਰਤ ਵਿੱਚ 260 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਸੂਰਤ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਸਨ, ਕਾਰਾਂ ਸੜਕਾਂ 'ਤੇ ਵਹਿ ਗਈਆਂ ਸਨ। ਹੜ੍ਹ ਪ੍ਰਭਾਵਿਤ...

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਬੇਹੋਸ਼ ਕਰਕੇ ਜ਼ਿੰਦਾ ਹੀ ਨਹਿਰ ਵਿੱਚ ਸੁੱਟਿਆ

 ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਅਸਲਵਾਸ ਨੇੜੇ ਇੱਕ ਨਹਿਰ ਵਿੱਚੋਂ ਮਿਲੀ 21 ਸਾਲਾ ਨੌਜਵਾਨ ਮੋਨੂ ਦੀ ਲਾਸ਼ ਮਾਮਲੇ ਵਿੱਚ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ। ਪੁਲਿਸ ਅਨੁਸਾਰ, ਮੋਨੂ ਦਾ ਕਤਲ ਉਸ ਦੀ ਪਤਨੀ ਤੰਨੂ ਦੇ ਕਹਿਣ 'ਤੇ, ਉਸ ਦੇ...

ਕਾਂਗਰਸ ‘ਚ ਸਿਆਸੀ ਘਮਾਸਾਨ, ਬਘੇਲ ਨੇ ਪ੍ਰਧਾਨ ਬਦਲਣ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਸੁਲਝਾਉਣ ਲਈ ਸੂਬਾ ਇੰਚਾਰਜ ਭੁਪੇਸ਼ ਬਘੇਲ ਚੰਡੀਗੜ੍ਹ ਪਹੁੰਚੇ ਹਨ। ਉਹ ਪਿਛਲੇ ਦੋ ਦਿਨਾਂ ਤੋਂ ਵੱਖ-ਵੱਖ ਲੀਡਰਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਹੀ ਉਨ੍ਹਾਂ ਨੇ ਵੱਡਾ ਬਿਆਨ ਦਿੱਤਾ ਹੈ। ਸੂਬਾ ਇੰਚਾਰਜ...

US ‘ਚ ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਐਲਾਨਿਆ ਵਾਂਟੇਡ, ਰੱਖਿਆ ਵੱਡਾ ਇਨਾਮ

ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤੀ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਂਟੇਡ ਐਲਾਨ ਦਿੱਤਾ ਹੈ। FBI ਨੇ ਉਸ ਦੀ ਗ੍ਰਿਫ਼ਤਾਰੀ ਜਾਂ ਉਸ ਤੱਕ ਪਹੁੰਚਣ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ...

ਪੀਐਮ ਨੂੰ ਅਪੀਲ, ਆਪਣੀ ਜ਼ਿੱਦ ਛੱਡ ਕੇ ਈ-0 ਅਤੇ ਈ-20 ਦੋਵੇਂ ਵਿਕਲਪ ਦੇਣ, ਤਾਂ ਜੋ ਲੋਕ ਆਪਣੀ ਮਰਜ਼ੀ ਦਾ ਪੈਟਰੋਲ ਖਰੀਦ ਸਕਣ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ...