November 18, 2026, 9:04 pm
----------- Advertisement -----------
----------- Advertisement -----------
HomeNewsBreaking News

Breaking News

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ ਅਤੇ ਏ.ਯੂ. ਸਮਾਲ ਫਾਈਨਾਂਸ ਬੈਂਕ ਘੁਟਾਲੇ ਦੀ ਜਾਂਚ ਵਿਚ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਣ ਦੀ ਖਬਰ ਸਾਹਮਣੇ ਆਈ ਹੈ।...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ ਡਰਾਈਵਰ ਜ਼ਿੰਦਾ ਸੜ ਗਿਆ ਅਤੇ ਉਸਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ। ਅਜੇ ਤੱਕ ਇਹ ਪਤਾ ਨਹੀਂ ਲੱਗ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ 'ਤੇ ਧੱਕੇਸ਼ਾਹੀ ਤੇ ਤਸ਼ੱਦਦ ਦੇ ਇਲਜ਼ਾਮਾਂ ਦੀ ਜਾਂਚ ਹੋਵੇਗੀ। DIG ਯਸ਼ਵੰਤ ਸਿੰਘ ਇਸ ਸਾਰੇ...

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ ਇਕ ਕੁਨਾਲ ਸ਼ਾਹ ਹੁਣ ਦੁਨੀਆ ਦੀ ਸਭ ਤੋਂ ਵੱਡੀ ਮੈਸੇਜਿੰਗ ਐਪ ਵਟਸਐਪ ਦੇ ਨਵੇਂ ਗਲੋਬਲ ਹੈੱਡ ਨਿਯੁਕਤ ਕੀਤੇ ਗਏ ਹਨ । ਇਹ ਪਹਿਲੀ ਵਾਰ ਹੋਇਆ...

*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ* ਚੰਡੀਗੜ੍ਹ, 22 ਜੂਨ 2026:ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ...

ਪਹਿਲੀ ਕਿਸ਼ਤ ਵਿੱਚ 3 ਮਹੀਨਿਆਂ ਦੇ ਪੈਸੇ ਜੋੜ ਕੇ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤੇ ਵਿੱਚ ₹3,000 ਅਤੇ ਐੱਸਸੀ ਔਰਤਾਂ ਦੇ ਖਾਤੇ ਵਿੱਚ...

ਚੰਡੀਗੜ੍ਹ, 22 ਜੂਨ:ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ,...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ...

ਚੰਡੀਗੜ੍ਹ, 22 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼...

ਨਿਹੰਗਾਂ ਤੇ ਸਥਾਨਕ ਲੋਕਾਂ ਦੇ ਵਿਵਾਦ ਮਸਲੇ ‘ਤੇ CM ਮਾਨ ਨੇ ਉਤਰਾਖੰਡ ਦੇ CM ਧਾਮੀ ਨਾਲ ਕੀਤੀ ਗੱਲਬਾਤ

ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਨਗਰਾਸੁ ਗੁਰਦੁਆਰੇ ‘ਚ ਨਿਹੰਗ ਸਿੱਖਾ ਤੇ ਸਥਾਨਕ ਵਪਾਰੀਆਂ ਵਿਚਕਾਰ ਵਿਵਾਦ ਤੀਜੇ ਦਿਨ ਵੀ ਜਾਰੀ ਹੈ। ਪ੍ਰਸ਼ਾਸਨ ਤੇ ਨਿਹੰਗਾ ਵਿਚਕਾਰ ਚੱਲ ਰਹੀ ਗੱਲਬਾਤ ਦੇ ਬਾਵਜੂਦ ਖੇਤਰ ‘ਚ ਤਣਾਅ ਬਣਿਆ ਹੋਇਆ ਹੈ। ਲਗਭਗ 6 ਨਿਹੰਗ ਸਿੱਖ...