November 18, 2026, 9:32 pm
----------- Advertisement -----------
----------- Advertisement -----------
HomeNewsBreaking News

Breaking News

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ...

ਚੰਡੀਗੜ੍ਹ, 18 ਜੂਨ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ...

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਾਜਾਂ ਦੀ ਸਾਂਝੀ ਪੁਲਿਸ ਕਾਰਵਾਈ ਨਾਲ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀ ਤੱਤਾਂ ਦੇ ਨੈੱਟਵਰਕਾਂ ‘ਤੇ ਪ੍ਰਭਾਵਸ਼ਾਲੀ ਪ੍ਰਹਾਰ

ਮੋਹਾਲੀ, 18 ਜੂਨ 2026 ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਅਜਿਹੀ ਵੱਡੀ ਰਾਸ਼ਟਰੀ ਪ੍ਰੀਖਿਆ ਦੀ ਸੁਰੱਖਿਆ ਲਈ ਐਮਰਜੈਂਸੀ ਉਪਾਅ ਕਰਨ ਅਤੇ ਅਸਥਾਈ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ ਇਕ ਪੰਜਾਬੀ ਨੌਜਵਾਨ ਨੇ ਲੰਘੇ ਮੰਗਲਵਾਰ ਨੂੰ ਆਪਣੇ ਮਾਂ-ਬਾਪ ਅਤੇ ਨਾਨੀ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਹੈ। ਹਿਡਾਲਗੋ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਮ੍ਰਿਤਕਾਂ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ ਦਾ ਲਾਇਸੈਂਸ 6 ਮਹੀਨਿਆਂ ਲਈ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਕੀਤੀ ਗਈ ਹੈ। ਡਰਾਈਵਰ ਕਲਿਆਣ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ ਦਾ ਐਲਾਨ ਕੀਤਾ ਹੈ। ਹਿਮਾਚਲ ਸਰਕਾਰ ਦਾ ਵਿਰੋਧ ਕਰਦਿਆਂ ਨਿਹੰਗ ਸਿੰਘਾਂ ਨੇ ਕਿਹਾ ਕਿ ਜਦੋਂ ਤੱਕ ਐਂਟਰੀ ਟੈਕਸ ਬੰਦ ਨਹੀਂ ਹੁੰਦਾ ਉਦੋਂ ਤੱਕ ਵਿਰੋਧ ਜਾਰੀ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ ਮਾਮਲੇ ਵਿਚ ਇੱਕ ਬੇਹਦ ਖ਼ੌਫਨਾਕ ਅਤੇ ਸਨਸਨੀਖੇਜ਼ ਮੋੜ ਸਾਹਮਣੇ ਆਇਆ ਹੈ। ਪਾਣੀਪਤ ਦੇ ਉਗਰਾਖੇੜੀ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਭਤੀਜੇ ਸਾਹਿਲ ਮਲਿਕ ਨੇ ਨਾ ਸਿਰਫ਼...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਵਿਆਪਕ ਰੋਸ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜੋ ਤੁਰੰਤ ਮੌਕੇ ‘ਤੇ...