November 18, 2026, 10:03 pm
----------- Advertisement -----------
----------- Advertisement -----------
HomeNewsBreaking News

Breaking News

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ...

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਚੰਡੀਗੜ੍ਹ, 13 ਜੂਨ 2026:ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ,...

‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ ਪਹੁੰਚੇ CJP ਦੇ ਲੀਡਰ ਅਭਿਜੀਤ ਦਾ ਬਿਆਨ

ਅੰਮ੍ਰਿਤਸਰ ਵਿਚ ਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੁਪਹਿਰ ਨੂੰ ਗੋਲਡਨ ਟੈਂਪਲ ਪਹੁੰਚੇ। ਇਸ ਦੇ ਬਾਅਦ ਉਹ ਗੋਲਡਨ ਗੇਟ ਆਏ ਜਿਥੇ ਪ੍ਰਦਰਸ਼ਨ ਲਈ ਸਮਰਥਕ ਵੀ ਪਹੁੰਚੇ। ਅਭਿਜੀਤ ਨੇ ਕਿਹਾ ਕਿ ਇਥੇ ਪੁਣੇ ਤੇ ਦਿੱਲੀ...

ਗੁਰਦੁਆਰਾ ਸਾਹਿਬ ‘ਚ ਸਿੱਖ ਜਥੇਬੰਦੀਆਂ ਵੱਲੋਂ ਰੁਕਵਾਈ ਗਈ ਯੋਗਾ ਕਲਾਸ, ਬੋਲੇ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’

ਫ਼ਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚਲਾਈ ਜਾ ਰਹੀ ‘ਸੀਐਮ ਯੋਗਸ਼ਾਲਾ’ ਦੀ ਕਲਾਸ ਦਾ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵੱਖ-ਵੱਖ ਸਿੱਖ ਸੰਗਠਨਾਂ ਨਾਲ ਜੁੜੇ ਆਗੂਆਂ...

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਵਾਪਰਿਆ। ਇਸ ਹਾਦਸੇ ਵਿੱਚ ਇੱਕ ਪਿਤਾ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਮਾਂ, ਪੁੱਤਰ ਅਤੇ ਇੱਕ...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਕੰਮਾਂ ਸਿਰ ਬੰਨ੍ਹਿਆ...

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 12 ਜੂਨ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ...

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ,...

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ 'ਚ 16.16 ਫ਼ੀਸਦੀ ਪੋਲਿੰਗ ਹੋਈ ਹੈ।