September 27, 2026, 11:56 am
----------- Advertisement -----------
----------- Advertisement -----------
HomeNewsBreaking News

Breaking News

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਦੇ ਅਸਟੇਟ ਵਿਭਾਗ ਨੇ ਯੂਟੀ ਚੰਡੀਗੜ੍ਹ ਟੇਨੇਂਸੀ ਨਿਯਮ, 2026 ਨੋਟੀਫਾਈ ਕੀਤੇ ਹਨ। ਨਵੇਂ ਨਿਯਮਾਂ ਵਿੱਚ ਕਿਰਾਏਦਾਰੀ ਐਗਰੀਮੈਂਟ ਦੀ ਜਾਣਕਾਰੀ ਆਨਲਾਈਨ ਜਮ੍ਹਾਂ ਕਰਵਾਉਣੀ ਲਾਜ਼ਮੀ ਹੈ।...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ 'ਤੇ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ ਕਲਾਂ, ਸੰਗਰੂਰ) ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦਰਜ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਪੇਸ਼...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਇਸ ਦੌਰਾਨ ਰਾਜਨੀਤਿਕ ਲੀਡਰਾਂ ਦੇ ਵਲੋਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਸ਼ਵ ਵਾਹਨ ਨੂੰ ਫੁੱਲਾਂ ਦੇ ਨਾਲ ਸਜਾ ਕੇ ਅੰਤਿਮ ਯਾਤਰਾ ਵਿਚ ਸ਼ਾਮਿਲ ਕਿਰਾਇਆ ਗਿਆ।...

ਮੰਡਪ ‘ਚ ਪਹੁੰਚੀ ਪੁਲਿਸ ਨੂੰ ਵੇਖ ਲਾੜੇ ਦੇ ਛੁੱਟੇ ਪਸੀਨੇ, ਫੇਰਿਆਂ ਤੋਂ ਪਹਿਲਾਂ ਹੀ ਬਰਾਤੀਆਂ ਸਮੇਤ ਹੋਇਆ ਨੌਂ ਦੋ ਗਿਆਰ੍ਹਾਂ

ਸ਼ੇਰਗੜ੍ਹੀ ਦੇ ਇੱਕ ਮੰਦਰ ਵਿੱਚ 13 ਸਾਲ ਦੀ ਨਾਬਾਲਗ ਲੜਕੀ ਦਾ 20 ਸਾਲ ਦੇ ਨੌਜਵਾਨ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮੰਦਰ ਵਿੱਚ ਛਾਪਾ ਮਾਰਿਆ ਤਾਂ ਲਾੜਾ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮੌਕੇ ਤੋਂ ਫਰਾਰ...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਉਸ ਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਤਪਾ ਸਿਟੀ ਪੁਲਿਸ ਵੱਲੋਂ...