November 16, 2026, 2:15 am
----------- Advertisement -----------
----------- Advertisement -----------
HomeNewsBreaking News

Breaking News

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ ਮੰਗੀ ਹੈ। ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਗਾਇਕ ਮੀਕਾ ਸਿੰਘ ਦੀ ਟੀਮ ਨੇ ਇੱਕ ਬਿਆਨ ਜਾਰੀ ਕੀਤਾ। ਇਸ ਵਿੱਚ ਕਿਹਾ ਗਿਆ ਹੈ ਕਿ ਗਾਇਕ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ। ਲਖਨਊ ਤੋਂ ਸੁਲਤਾਨਪੁਰ ਜਾਂਦੇ ਸਮੇਂ ਪੂਰਵਾਂਚਲ ਐਕਸਪ੍ਰੈੱਸ ਵੇਅ 'ਤੇ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ 'ਚ ਟਕਰਾ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ 12 ਉਮੀਦਵਾਰ ਕੰਜ਼ਰਵੇਟਿਵ ਅਤੇ 3 ਉਮੀਦਵਾਰ ਐੱਨ ਡੀ ਪੀ (NDP) ਨਾਲ ਸਬੰਧਤ ਹਨ। ਕੰਜ਼ਰਵੇਟਿਵ ਪਾਰਟੀ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪ੍ਰੇਗਾਬਾਲਿਨ ਤੇ ਟ੍ਰਾਮਾਡੋਲ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਅਤੇ ਇਨ੍ਹਾਂ ਦਾ ਸਟਾਕ ਹੋਲਸੇਲਰਾਂ ਤੇ ਕੰਪਨੀਆਂ ਨੂੰ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਝੋਟਾ ਕੌਮੀ ਸ਼ਹੀਦ ਹੈ।ਪਰਿਵਾਰ ਨੂੰ ਉਸਦੀਆਂ ਅੰਤਿਮ ਰਸਮਾਂ ਕਰਨੀਆਂ ਚਾਹੀਦੀਆਂ ਹਨ। ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ ਥਾਣਾ ਪੀਏਯੂ ਅਧੀਨ ਪੈਂਦੇ ਸੰਤ ਵਿਹਾਰ ਤੋਂ ਇੱਕ ਕੁੜੀ ਨੇ ਆਪਣੇ ਪਤੀ ਅਤੇ ਸਹੁਰਿਆਂ 'ਤੇ ਧੋਖਾਧੜੀ ਨਾਲ ਵਿਆਹ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਦਾਜ ਲਈ ਤੰਗ-ਪ੍ਰੇਸ਼ਾਨ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ। ਸੁਖਬੀਰ ਬਾਦਲ ਨੇ ਕਿਹਾ ਕਿ ਰਮਿੰਦਰ ਸਿੰਘ ਆਵਲਾ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ ਰਹੀ ਸਿਆਸੀ ਬਦਲਾਖੋਰੀ ਉਦੋਂ ਇੱਕ ਵਾਰ ਫਿਰ ਸਾਹਮਣੇ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਵੱਲੋਂ ਉਨ੍ਹਾਂ ਦੇ ਫਰਾਂਸ ਦੌਰੇ ਦੀ ਇਜਾਜ਼ਤ ਨਹੀਂ...