Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 11:52 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
----------- Advertisement -----------
----------- Advertisement -----------
Home
News
Breaking News
Breaking News
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
RanjeetKaur
-
November 14, 2026
ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਹੌਰ ਵਿੱਚ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਮਨਜ਼ੂਰੀ ਮਿਲਣ ਦੀ ਸੰਭਾਵਨਾ ਘੱਟ ਹੈ। ਸਰਕਾਰ ਨੇ ਇਸ ਪਿੱਛੇ ਪਾਕਿਸਤਾਨ ਪ੍ਰਤੀ ਆਪਣੀ ਨੀਤੀ ਦਾ ਹਵਾਲਾ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
RanjeetKaur
-
November 14, 2026
ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ. (ASI) ਅਤੇ ਭਾਰਤੀ ਸੈਨਾ ਦੇ ਰਿਟਾਇਰਡ ਬਲੈਕ ਕੈਟ ਕਮਾਂਡੋ ਵਿਚਾਲੇ ਜ਼ਬਰਦਸਤ ਵਿਵਾਦ ਹੋ ਗਿਆ। ਸੇਵਾਮੁਕਤ ਕਮਾਂਡੋ ਦਾ ਗੰਭੀਰ ਆਰੋਪ ਹੈ ਕਿ ਏ.ਐੱਸ.ਆਈ. ਨੇ ਬਦਸਲੂਕੀ ਕਰਦਿਆਂ...
ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ
RanjeetKaur
-
November 13, 2026
ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ, ਜਿਨ੍ਹਾਂ ਨੇ ਓਨਟਾਰੀਓ ਦੇ ਬੈਰੀ ਵਿੱਚ ਜਨਤਕ ਬੱਸਾਂ ਵਿੱਚ ਦੋ ਯਾਤਰੀਆਂ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ, ਜਿਨ੍ਹਾਂ ਵਿੱਚ ਇੱਕ 22 ਸਾਲਾ ਸਿੱਖ ਵਿਅਕਤੀ...
ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ
RanjeetKaur
-
November 13, 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ ਕੇ ਨਵੀਂ ਯੋਜਨਾ ਲੈ ਕੇ ਆਈ ਹੈ। ਘਰੇਲੂ ਖਪਤਕਾਰਾਂ ਲਈ ਇੱਕ ਵਾਰ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕੀਤੀ ਜਾ ਰਹੀ ਹੈ। ਕਈ ਘਰੇਲੂ ਖਪਤਕਾਰਾਂ...
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ
RanjeetKaur
-
November 13, 2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹ ਭਲਕੇ...
ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ
RanjeetKaur
-
November 13, 2026
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਮਰਹੂਮ ਗਾਇਕ ਦੇ ਮਾਪੇ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਮਿਊਜ਼ਿਕ ਲੇਬਲ 'ਸਾਗਾ ਮਿਊਜ਼ਿਕ' ਵੱਲੋਂ...
BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ
RanjeetKaur
-
November 13, 2026
ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਦਰਮਿਆਨ ਸੰਭਾਵੀ ਗਠਜੋੜ ਨੂੰ ਲੈ ਕੇ ਅੰਤਿਮ ਫ਼ੈਸਲਾ ਅੱਜ ਦਿੱਲੀ ਵਿੱਚ ਹੋਣ ਜਾ ਰਿਹਾ ਹੈ। ਕੇਂਦਰੀ...
AAP ਦੀਆਂ 2 ਲਿਸਟਾਂ ‘ਚ 71 ਉਮੀਦਵਾਰਾਂ ਦਾ ਐਲਾਨ, ਸਾਬਕਾ ਮੁੱਖ ਮੰਤਰੀਆਂ ਨੂੰ ਹਰਾਉਣ ਵਾਲਿਆਂ ਦੀ ਕੱਟੀ ਟਿਕਟ; 12 ਮੰਤਰੀਆਂ ‘ਤੇ ਸਸਪੈਂਸ ਬਰਕਰਾਰ
RanjeetKaur
-
November 13, 2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਆਮ ਆਦਮੀ पार्टी (AAP) ਨੇ ਆਪਣੀ ਰਣਨੀਤੀ ਤੇਜ਼ ਕਰਦਿਆਂ ਹੁਣ ਤੱਕ ਦੋ ਸੂਚੀਆਂ ਜਾਰੀ ਕਰਕੇ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਮੁੜ ਸਰਕਾਰ ਬਣਾਉਣ (ਰਿਪੀਟ ਕਰਨ)...
ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ
RanjeetKaur
-
November 13, 2026
ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ ਹੋਵੇਗੀ। ਅਧਿਕਾਰਤ ਚੋਣ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਤੇ ਧਰਮਕੋਟ...
ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ
RanjeetKaur
-
November 13, 2026
ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ ਯਾਤਰਾ' ਵਿਰੁੱਧ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਦੇ ਇਕੱਠ ਨੇ...
1
2
3
...
2,260
Page 2 of 2,260
ਤਾਜ਼ਾ ਖਬਰਾਂ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...