September 19, 2025, 12:01 am
----------- Advertisement -----------
----------- Advertisement -----------
HomeNewsBreaking News

Breaking News

ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਆਈ ਵੱਡੀ ਖ਼ਬਰ

ਮਿਲਾਨ ਤੋਂ ਆਏ ਦੋ ਯਾਤਰੀ ਕੋਰੋਨਾ ਪੌਜ਼ਟਿਵ ਪਾਏ ਗਏ ਹਨ। ਯਾਤਰੀਆਂ ਦੀ ਪਛਾਣ ਗੁਰਕੀਰਤ ਸਿੰਘ ਅਤੇ ਸੁਰਜੀਤ ਕੌਰ ਵਜੋਂ ਹੋਈ ਜਿਨਾਂ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਸਨ । ਦੋਵਾਂ ਯਾਤਰੀਆਂ ਨੂੰ ਪ੍ਰਸ਼ਾਸਨ ਵੱਲੋਂ ਕੁਆਰੈਨਟਾਈਨ ਕਰ ਦਿੱਤਾ ਗਿਆ ਹੈ । ਯਾਤਰੀਆਂ...

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...

ਪੰਜਾਬ ਪੁਲਿਸ ਦੇ ਆਈ.ਏ.ਐੱਸ, ਪੀ.ਸੀ.ਐੱਸ ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਅੱਜ ਫਿਰ ਤੋ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ...

ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਕੀ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 8 ਦਸੰਬਰ 2021 - ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਨੇ ਅੱਜ ਸਿੰਘੂ ਬਾਰਡਰ 'ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ 'ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਖ਼ਬਰ ਮਿਲ ਰਹੀ ਹੈ ਕੇ ਕਿਸਾਨਾਂ...

ਗਾਂਧੀ ਪਰਿਵਾਰ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਆਗੂਆਂ ਨੂੰ ਸਿਖ਼ਰਲੀਆਂ ਪੋਸਟਾਂ ’ਤੇ ਲਾਉਣ ਲਈ ਪੱਬਾਂ ਭਾਰ – ਮਜੀਠੀਆ

ਹੈਰਾਨੀ ਪ੍ਰਗਟਾਈ ਕਿ ਨਾ ਤਾਂ ਮੁੱਖ ਮੰਤਰੀ, ਨਾ ਗ੍ਰਹਿ ਮੰਤਰੀ ਤੇ ਨਾ ਨਵਜੋਤ ਸਿੱਧੂ ਨੇ ਅਜੈ ਮਾਕਣ ਦੀ ਸਿਖ਼ਰਲੀ ਕਮੇਟੀ ਵਿਚ ਨਿਯੁਕਤੀ ’ਤੇ ਇਤਰਾਜ਼ ਪ੍ਰਗਟਾਇਆ ਚੰਡੀਗੜ੍ਹ, 8 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਗਾਂਧੀ ਪਰਿਵਾਰ 1984 ਦੇ...

ਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ ‘ਤੇ ਕੈਪਟਨ ਅਮਰਿੰਦਰ ਨੇ ਕੀਤਾ ਸਵਾਲ

ਚੰਡੀਗੜ੍ਹ, 8 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ। ਇੱਥੇ ਜਾਰੀ...

ਚੰਨੀ ਦੱਸਣ ਕਿ ਉਹਨਾਂ ਨੇ ਐਸ ਐਫ ਜੇ ਦੇ ਆਗੂ ਪੰਨੂ ਦੇ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਲਾਇਆ ? – ਮਜੀਠੀਆ

ਅਕਾਲੀ ਦਲ ਦੇ ਦਬਾਅ ਹੇਠ ਭਾਵੇਂ ਨਿਯੁਕਤੀ ਰੱਦ ਹੋਈ ਪਰ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਨਿਯੁਕਤੀ ਕਿਉਂ ਹੋਈ ਤੇ ਬਲਵਿੰਦਰ ਸਿੰਘ ਕੋਟਲਾਬਾਮਾ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਹੋਵੇ ਚੰਡੀਗੜ੍ਹ, 8 ਦਸੰਬਰ 2021 - ਸ਼੍ਰੋਮਣੀ ਅਕਾਲੀ ਦਲ ਨੇ ਅੱਜ...

ਬਾਦਲਾਂ ਨੇ ਪੰਜਾਬ ‘ਚ ਮਾਫੀਆ ਰਾਜ ਪੈਦਾ ਕੀਤਾ ‘ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ – ਚੰਨੀ

ਮੁੱਖ ਮੰਤਰੀ ਨੇ ਫਾਜਿ਼ਲਕਾ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਐਲਾਨਫਾਜਿ਼ਲਕਾ ਦੇ ਸਿਵਲ ਹਸਪਤਾਲ ਅਤੇ ਨਵੇਂ ਬੱਸ ਅੱਡੇ ਦਾ ਕੀਤਾ ਉਦਘਾਟਨਬਾਹਰੋਂ ਆ ਕੇ ਪੰਜਾਬੀਆਂ ਨੂੰ ਝੂਠੇ ਸਬਜਬਾਗ ਵਿਖਾਉਣ ਵਾਲੇ ਅਸਲ ਵਿਚ ਦਿਲ ਦੇ ਕਾਲੇ ਬਹਿਰੁਪੀਏ ਫਾਜ਼ਿਲਕਾ, 7 ਦਸੰਬਰ 2021 - ਪੰਜਾਬ...

ਕਿਸਾਨਾਂ ਨੂੰ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, ਕੀ ਹੁਣ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 7 ਦਸੰਬਰ 2021 - ਦਿੱਲੀ ਦੇ ਬਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ।...

ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦਾ ਆਂਕੜਾ ਲੋਕ ਸਭਾ ‘ਚ ਕੀਤਾ ਪੇਸ਼, ਕੀਤੀ ਮੁਆਵਜ਼ੇ ਦੀ ਮੰਗ

ਨਵੀਂ ਦਿੱਲੀ, 7 ਦਸੰਬਰ 2021 - ਕਾਂਗਰਸੀ ਲੀਡਰ ਰਾਹੁਲ ਗਾਂਧੀ ਵਲੋਂ ਅੱਜ ਲੋਕ ਸਭਾ 'ਚ ਕਿਹਾ ਗਿਆ ਕਿ ਕਿਸਾਨ ਅੰਦੋਲਨ 'ਚ ਲਗਭਗ 700 ਕਿਸਾਨ ਸ਼ਹੀਦ ਹੋਏ ਅਤੇ ਸਾਡੇ ਕੋਲ ਕਿਸਾਨਾਂ ਦੇ ਆਂਕੜੇ ਹਨ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਕਿਸਾਨਾਂ...