October 5, 2026, 5:17 pm
----------- Advertisement -----------
----------- Advertisement -----------
HomeNewsBreaking News

Breaking News

‘ਆਪ’ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਬਾਦਲ

ਕਿਹਾ ਕਿ ਜਦੋਂ ਹੋਰ ਆਗੂਆਂ ਨੇ ਪਾਰਟੀ ਦੀ ਅਗਵਾਈ ਲਈ ਉਮੀਦਵਾਰ ਬਣਨ ਤੋਂ ਨਾਂਹ ਕੀਤੀ ਤਾਂ ਪਾਰਟੀ ਕੋਲ ਭਗਵੰਤ ਮਾਨ ਨੂੰ ਚੁਣਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਰਿਹਾਕਿਹਾ ਕਿ ਅੱਜ ਐਲਾਨ ਦਾ ਪ੍ਰੋਗਰਾਮ ਮਾਨ ਨੁੰ ਪੰਜਾਬੀਆਂ ਨੁੰ ਪ੍ਰਵਾਨਯੋਗ...

ਅਵਤਾਰ ਹੈਨਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਪੀ ਪੀ ਸੀ ਸੀ ਨੇ ਅਵਤਾਰ ਹੈਨਰੀ, ਸਾਬਕਾ ਕੈਬਨਿਟ ਮੰਤਰੀ, ਪੰਜਾਬ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ...

ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ ਵਲੋਂ ਅੱਜ ਮੰਗਲਵਾਰ ਨੂੰ ਮੋਹਾਲੀ ਵਿਖੇ ਭਗਵੰਤ ਮਾਨ ਨੂੰ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ। ਸੀ.ਐਮ ਚਿਹਰੇ ਦੇ ਐਲਾਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ”ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਲੋਕਾਂ ਨੇ...

ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, SGPC ਪ੍ਰਧਾਨ ਨੇ ਕੀਤੀ ਨਿੰਦਾ

ਲੁਧਿਆਣਾ, 18 ਜਨਵਰੀ 2022 - ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਸਮੇਂ ਪੂਰੇ ਸੂਬੇ ਅੰਦਰ ਚੋਣ ਜ਼ਾਬਤਾ ਲੱਗਾ ਹੋਇਆ ਹੈ। ਚੋਣ ਜ਼ਾਬਤੇ ਦੌਰਾਨ ਲੁਧਿਆਣਾ ‘ਚ ਥਾਣਾ ਡਾਬਾ ਅਧੀਨ ਪੈਂਦੇ ਬਸੰਤ ਨਗਰ ਇਲਾਕੇ ‘ਚ ਬੇਅਦਬੀ ਦੀ...

ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ, ਪੜ੍ਹੋ ਕਦੋਂ ਹੋਏਗੀ ਅਗਲੀ ਸੁਣਵਾਈ

ਚੰਡੀਗੜ੍ਹ, 18 ਜਨਵਰੀ - ਡਰੱਗ ਰੈਕਟ ਮਾਮਲਿਆਂ ਵਿਚ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਵਿਚ ਵਾਧਾ ਕੀਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾਮਲੇ ‘ਚ...

ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 18 ਜਨਵਰੀ 2022 - ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਈਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।

ਭਗਵੰਤ ਮਾਨ ਹੋਣਗੇ ‘ਆਪ’ ਦਾ ਮੁੱਖ ਮੰਤਰੀ ਚਿਹਰਾ, ਕੇਜਰੀਵਾਲ ਦਾ ਐਲਾਨ

ਮੋਹਾਲੀ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਇਸ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ...

CM ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਸਮੇਤ 12 ਥਾਵਾਂ ‘ਤੇ ED ਨੇ ਕੀਤੀ ਛਾਪੇਮਾਰੀ

ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ'ਤੇ ਛਾਪੇਮਾਰੀ ਕੀਤੀ ਹੈ। ਸੀਐਮ...

ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ

ਪਟਿਆਲਾ, 18 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਚੇਅਰਮੈਨ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ...

ਐਸ.ਸੀ ਭਾਈਚਾਰੇ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ – ਰਾਘਵ ਚੱਢਾ

ਕਾਂਗਰਸ ਨੇ ਚੰਨੀ ਨੂੰ 'ਯੂਜ ਐਂਡ ਥਰੋ' ਕੀਤਾ, 'ਨਾਈਟ- ਵਾਚਮੈਨ' ਦੀ ਤਰ੍ਹਾਂ ਇਸਤੇਮਾਲ ਕੀਤਾ- ਰਾਘਵ ਚੱਢਾਬੇਟਿਆਂ ਅਤੇ ਭਾਈ-ਭਤੀਜਿਆਂ ਨੂੰ ਰੇਵੜੀਆਂ ਦੀ ਤਰ੍ਹਾਂ ਵੰਡੀਆਂ ਕਾਂਗਰਸ ਨੇ ਟਿਕਟਾਂ, ਕਮਜੋਰ ਚੰਨੀ ਆਪਣੇ ਭਰਾ ਨੂੰ ਵੀ ਨਹੀਂ ਦਿਵਾ ਸਕੇ ਟਿਕਟ, ਕੇਪੀ ਨੂੰ ਵੀ...