October 4, 2026, 2:09 pm
----------- Advertisement -----------
----------- Advertisement -----------
HomeNewsBreaking News

Breaking News

ਸਵਾਮੀ ਪ੍ਰਸਾਦ ਮੌਰਿਆ ਸਪਾ ‘ਚ ਸ਼ਾਮਲ, ਭਾਜਪਾ ਤੋਂ ਅਸਤੀਫਾ ਦੇਣ ਵਾਲੇ ਕਈ ਵਿਧਾਇਕ ਵੀ ਮੰਚ ‘ਤੇ ਮੌਜੂਦ

ਲਖਨਊ, 14 ਜਨਵਰੀ 2022 - ਜਿਵੇਂ-ਜਿਵੇਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਅੱਜ ਸਵਾਮੀ ਪ੍ਰਸਾਦ ਮੌਰਿਆ, ਜੋ ਹਾਲ ਹੀ ਵਿੱਚ ਭਾਜਪਾ ਛੱਡ ਕੇ ਆਏ ਸਨ ਸਮਾਜਵਾਦੀ ਪਾਰਟੀ...

ਅੰਮ੍ਰਿਤਸਰ: ਸਰਹੱਦ ‘ਤੇ ਪੈਂਦੇ ਪਿੰਡ ‘ਚੋਂ ਵਿਸਫੋਟਕ ਸਮੱਗਰੀ ਬਰਾਮਦ, ਇਲਾਕਾ ਛਾਉਣੀ ‘ਚ ਤਬਦੀਲ

ਅੰਮ੍ਰਿਤਸਰ , 14 ਜਨਵਰੀ 2022 - ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਆ ਕਲਾਂ ਤੋਂ ਅੱਜ ਸਵੇਰੇ ਸੁਰੱਖਿਆ ਬਲਾਂ (ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਚੋਣਾਂ...

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 14 ਜਨਵਰੀ 2022 - ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਇਹ ਬਜਟ ਸੈਸ਼ਨ 31 ਜਨਵਰੀ ਤੋਂ ਲੈ ਕੇ 11 ਫਰਵਰੀ ਤੱਕ ਚੱਲੇਗਾ। ਜਦੋਂ ਕੇ ਬਜਟ ਸੈਸ਼ਨ ਦਾ ਦੂਜਾ ਹਿੱਸਾ 14 ਮਾਰਚ ਤੋਂ 8 ਅਪ੍ਰੈਲ ਤੱਕ...

ਕੇਰਲ ਨਨ ਜਬਰ-ਜਨਾਹ ਮਾਮਲਾ: ਦੋਸ਼ੀ ਫਰੈਕੋ ਮੁਲੱਕਲ ਬਰੀ

ਕੇਰਲ, 14 ਜਨਵਰੀ 2022 - ਕੇਰਲ ਦੇ ਕੋਟਾਯਮ ਦੀ ਅਦਾਲਤ ਨੇ ਅੱਜ ਨਨ ਜਬਰ-ਜਨਾਹ ਮਾਮਲੇ ’ਚ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ। ਕੇਰਲ ਦੇ ਕੋਟਾਯਮ ਜ਼ਿਲ੍ਹੇ ਦੀ ਪੁਲਸ ਨੇ 2018 ’ਚ ਬਿਸ਼ਪ ਵਿਰੁੱਧ ਜਬਰ ਜ਼ਿਨਾਹ ਦਾ...

ਚੰਨੀ ਨੇ PM ਮੋਦੀ ਨਾਲ ਵਾਪਰੀ ਘਟਨਾ ਦਾ ਅਫਸੋਸ ਪ੍ਰਗਟ ਕੀਤਾ, ਕੀਤੀ ਲੰਬੀ ਉਮਰ ਦੀ ਕਾਮਨਾ

ਚੰਡੀਗੜ੍ਹ, 14 ਜਨਵਰੀ 2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਪੰਜਾਬ ਵਿਚ ਵਾਪਰੀ ਘਟਨਾ ਲਈ ਅਫਸੋਸ ਪ੍ਰਗਟ ਕਰਦਿਆਂ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਬੀਤੇ ਦਿਨ 13 ਜਨਵਰੀ ਨੂੰ...

ਅੱਜ ਮਾਘੀ ਵਾਲੇ ਦਿਨ ਕਾਂਗਰਸ ਕਿਸੇ ਵੇਲੇ ਵੀ ਕਰ ਸਕਦੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਚੰਡੀਗੜ੍ਹ, 14 ਜਨਵਰੀ 2022 - ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀਰਵਾਰ ਸ਼ਾਮ ਨੂੰ ਕੇਂਦਰੀ ਚੋਣ ਕਮੇਟੀ (CEC) ਦੀ ਪਹਿਲੀ ਮੀਟਿੰਗ ਕੀਤੀ ਸੀ। ਜਿਸ 'ਚ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ...

ਅਮਰੀਕਾ ਦੇ ਹੁੱਕਾ ਸਟੋਰ ‘ਤੇ ਪੰਜਾਬੀ ਨੌਜਵਾਨ ਨੇ ਕੀਤੀ ਗੋਲੀਬਾਰੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਕੈਲੀਫੋਰਨੀਆ, 14 ਜਨਵਰੀ 2022 - ਅਮਰੀਕਾ ਦੇ ਫਰਿਜ਼ਨੋ ਦੇ ਨੇੜਲੇ ਸ਼ਹਿਰ ਕਲੋਵਸ 'ਚ ਬੀਤੇ ਮੰਗਲ਼ਵਾਰ ਸ਼ਾਅ ਐਂਡ ਫਾਊਲਰ ਐਵੇਨਿਊ ਕਲੋਵਿਸ ‘ਤੇ ਸਥਿਤ ਇੱਕ ਹੁੱਕਾ ਅਤੇ ਸਿਗਰੇਟ ਸਟੋਰ ਤੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਇਕ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

ਅੰਮ੍ਰਿਤਸਰ, 14 ਜਨਵਰੀ 2022 - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆ ਕੇ ਮੱਥਾ ਟੇਕਿਆ, ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਦੇ...

ਅਮਰੀਕਾ ‘ਚ ਸੜਕ ਹਾਦਸੇ ਦੌਰਾਨ 2 ਪੰਜਾਬੀ ਨੌਜਵਾਨਾਂ ਦੀ ਮੌਤ

ਕੈਲੀਫੋਰਨੀਆ, 14 ਜਨਵਰੀ 2022 - ਬੁੱਧਵਾਰ ਰਾਤ ਅਮਰੀਕਾ ਦੇ ਸੈਕਰਾਮੈਂਟੋ ਇਲਾਕੇ 'ਚ ਇੱਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਮੁੰਡਿਆ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਜ਼ਿਲ੍ਹਾ ਹੁਸ਼ਿਆਰਪੁਰ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ...

ਫ਼ਿਰੋਜ਼ਪੁਰ: ਬੀ.ਐਸ.ਐਫ ਨੇ ਪਾਕਿਸਤਾਨ ਤੋਂ ਆਈਆਂ ਜੁਰਾਬਾਂ ‘ਚੋ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ: ਪਾਕਿਸਤਾਨ ਦੇ ਨਸ਼ਾ ਤਸਕਰ ਸੰਘਣੀ ਧੁੰਦ ਕਾਰਨ ਭਾਰਤ ਵੱਲ ਲਗਾਤਾਰ ਖੇਪ ਭੇਜਣ ਵਿੱਚ ਲੱਗੇ ਹੋਏ ਹਨ ਪਰ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ.ਐਸ.ਐਫ ਦੇ ਜਵਾਨਾ ਨੇ ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਬੀ.ਐਸ.ਐਫ ਵੱਲੋਂ ਇੱਕ ਕਿੱਲੋ ਤੋਂ...