October 4, 2026, 1:30 pm
----------- Advertisement -----------
----------- Advertisement -----------
HomeNewsBreaking News

Breaking News

ਰਾਜੌਰੀ: LoC ‘ਤੇ ਫੌਜ ਦੇ ਦੋ ਜਵਾਨ ਸ਼ਹੀਦ

ਜੰਮੂ-ਕਸ਼ਮੀਰ: ਰਾਜੌਰੀ ਜ਼ਿਲੇ ‘ਚ ਕੰਟਰੋਲ ਰੇਖਾ ਦੇ ਨਾਲ-ਨਾਲ ਅਗਲੇ ਇਲਾਕੇ ‘ਚ ਵੀਰਵਾਰ ਨੂੰ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹੰਜਨ ਵਾਲੀ ਇਲਾਕੇ ‘ਚ ਵਾਪਰੀ। ਉਨ੍ਹਾਂ ਦੱਸਿਆ ਕਿ ਸ਼ਹੀਦ ਜਵਾਨਾਂ ਨੂੰ ਗੋਲੀ ਲੱਗੀ...

ਬੀਕਾਨੇਰ ਤੋਂ ਗੁਹਾਟੀ ਜਾ ਰਹੀ ਰੇਲਗੱਡੀ ਪਟੜੀ ਤੋਂ ਉਤਰੀ, ਡੱਬੇ ਇੱਕ-ਦੂਜੇ ‘ਤੇ ਚੜ੍ਹੇ

ਪੱਛਮੀ ਬੰਗਾਲ, 13 ਜਨਵਰੀ 2022 - ਪੱਛਮੀ ਬੰਗਾਲ ਦੇ ਜਲਪਾਈਗੁੜੀ ਇਲਾਕੇ ਦੇ ਮੈਨਾਗੁੜੀ 'ਚ ਬੀਕਾਨੇਰ ਐਕਸਪ੍ਰੈਸ (15633) ਪਟੜੀ ਤੋਂ ਉਤਰ ਗਈ। ਇਸ ਹਾਦਸੇ 'ਚ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ’ਚ ਅਜੇ ਕਿਸੇ ਤਰ੍ਹਾਂ ਦੇ ਜਾਨੀ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ‘ਟੈਲੀਫੋਨ’ ਚੋਣ ਨਿਸ਼ਾਨ ਹੋਇਆ ਅਲਾਟ

ਟੈਲੀਫੋਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ: ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ, 13 ਜਨਵਰੀ 2022: ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ...

ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਨੇ ਫੜਿਆ ‘ਆਪ’ ਦਾ ਝਾੜੂ

ਪਟਿਆਲਾ, 13 ਜਨਵਰੀ 2022 - ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਆਪ ਦਾ ਪੱਲਾ ਫੜਿਆ। ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਸਤੀਫ਼ੇ ਦੌਰਾਨ ਹੀ...

ਕਾਂਗਰਸ ਨੇ ਐਲਾਨੀ ਯੂ. ਪੀ. ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ, ਪੜ੍ਹੋ

ਨਵੀਂ ਦਿੱਲੀ, 13 ਜਨਵਰੀ 2022 - ਯੂਪੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਅੱਜ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ। ਦੱਸ ਦਈਏ ਕਿ ਕਾਂਗਰਸ ਵੱਲੋਂ 125 ਵਿਧਾਨ ਸਭਾ ਹਲਕਿਆਂ ਤੇ ਆਪਣੇ ਉਮੀਦਵਾਰ ਉਤਾਰ ਦਿੱਤੇ ਹਨ, ਜਦੋਂਕਿ ਸੱਤਾ...

ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਹੋਏ Corona Positive

ਪੰਜਾਬ ਚ ਕੋਰੋਨਾ ਨਾਲ ਹਾਲਾਤ ਕਾਫੀ ਖਰਾਬ ਹੁੰਦੇ ਜਾ ਰਹੇ ਹਨ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਉਨ੍ਹਾਂ ਨੇ ਟਵੀਟ ਕਰ...

ਯੂਪੀ ‘ਚ ਬੀਜੇਪੀ ਮੁਸ਼ਕਿਲ ‘ਚ, BJP ਦੇ 9ਵੇਂ ਵਿਧਾਇਕ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 13 ਜਨਵਰੀ 2022 - ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਲਗਾਤਾਰ ਝਟਕਾ ਲੱਗ ਰਿਹਾ ਹੈ। ਮੰਤਰੀ ਸਵਾਮੀ ਪ੍ਰਸਾਦ ਮੌਰਿਆ, ਜੰਗਲਾਤ ਮੰਤਰੀ ਦਾਰਾ ਸਿੰਘ ਤੋਂ ਬਾਅਦ ਹੁਣ ਸ਼ਿਕੋਹਾਬਾਦ ਦੇ ਵਿਧਾਇਕ ਮੁਕੇਸ਼ ਸ਼ਰਮਾ ਨੇ ਭਾਜਪਾ ਛੱਡ ਦਿੱਤੀ...

ਗੁਜਰਾਤ ਦੇ ਇਕ ਸਕੂਲ ‘ਚ ਬੱਚਿਆਂ ਕੋਲੋਂ ਕਰਵਾਇਆ ਸਾਹਿਬਜ਼ਾਦਿਆਂ ਦਾ ਰੋਲ, ਪ੍ਰਬੰਧਕਾਂ ਨੇ ਮੰਗੀ ਲਿਖਤੀ ਮੁਆਫ਼ੀ

ਸਕੂਲ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੂੰ ਦਿੱਤਾ ਲਿਖਤੀ ਮੁਆਫ਼ੀਨਾਮਾ ਅੰਮ੍ਰਿਤਸਰ, 13 ਜਨਵਰੀ 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ...

ਟਿਕਟਾਂ ਦੀ ਵੰਡ ਨੂੰ ਲੈ ਕੇ ਰਾਜੇਵਾਲ ਤੇ ਚੜੂਨੀ ਹੋਏ ਆਹਮੋ-ਸਾਹਮਣੇ

ਚੰਡੀਗੜ੍ਹ, 13 ਜਨਵਰੀ 2022 - ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਹੇਠ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਚੜੂਨੀ ਵੱਲੋਂ ਵੀ ਪੰਜਾਬ...

ਕੇਜਰੀਵਾਲ ਨੇ ਸੀ. ਐੱਮ, ਚਿਹਰੇ ‘ਤੇ ਮੰਗੀ ਪੰਜਾਬ ਦੇ ਲੋਕਾਂ ਦੀ ਸਲਾਹ, ਜਾਰੀ ਕੀਤਾ ਗਿਆ ਨੰਬਰ

ਮੋਹਾਲੀ, 13 ਜਨਵਰੀ 2022 - ਪੰਜਾਬ ਦੇ ਲੋਕ ਕੇਜਰੀਵਾਲ ਕੋਲੋ ਇਹ ਜਾਨਣ ਲਈ ਬਹੁਤ ਹੀ ਉਤਸੁਕ ਹਨ ਕਿ ਆਪ ਦਾ ਸੀ ਐਮ ਚਿਹਰਾ ਕੌਣ ਹੋਵੇਗਾ। ਜਿਸ ਬਾਰੇ ਬੀਤੇ ਦਿਨ ਕੇਜਰੀਵਾਲ ਵੱਲੋਂ ਮੀਡੀਆ ਸਾਹਮਣੇ ਇਹ ਐਲਾਨ ਵੀ ਕੀਤਾ ਗਿਆ ਸੀ...