October 4, 2026, 11:21 am
----------- Advertisement -----------
----------- Advertisement -----------
HomeNewsBreaking News

Breaking News

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਹੋਇਆ ਕੋਰੋਨਾ, ਆਈ.ਸੀ.ਯੂ ‘ਚ ਦਾਖ਼ਲ

ਚੰਡੀਗੜ੍ਹ, 11 ਜਨਵਰੀ 2022 - ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਕੋਰੋਨਾ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ...

ਯੂਥ ਅਕਾਲੀ ਦਲ ਦੇ ਪ੍ਰਧਾਨ ਗੋਸ਼ਾ ਅਸਤੀਫ਼ਾ ਦੇ ਹੋਏ ਬੀਜੇਪੀ ‘ਚ ਸ਼ਾਮਿਲ

ਚੰਡੀਗੜ੍ਹ, 11 ਜਨਵਰੀ 2022 - ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਹਿਲਾਂ ਕਿਹਾ ਕਿ ਉਹ ਕੁਝ ਕਾਰਨਾਂ ਕਰਕੇ ਅਸਤੀਫ਼ਾ...

ਕੈਪਟਨ ਦੇ ਚੋਣ ਨਿਸ਼ਾਨ ‘ਤੇ ਪਰਗਟ ਸਿੰਘ ਨੇ ਕਸਿਆ ਤੰਜ਼

ਚੰਡੀਗੜ੍ਹ, 11 ਜਨਵਰੀ 2022 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਨਵੇਂ ਚੋਣ ਨਿਸ਼ਾਨ ਹਾਕੀ ਸਟਿੱਕ ਅਤੇ ਗੇਂਦ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਤਾਅਨਾ ਮਾਰਿਆ ਹੈ। ਪਰਗਟ ਸਿੰਘ ਨੇ ਕਿਹਾ ਕਿ...

ਦਿੱਲੀ ‘ਚ ਵਧੇ ਕੋਰੋਨਾ ਕੇਸ, ਲਾਈਆਂ ਨਵੀਆਂ ਪਾਬੰਦੀਆਂ

ਨਵੀਂ ਦਿੱਲੀ, 11 ਜਨਵਰੀ 2022 - ਰਾਜਧਾਨੀ ਦਿੱਲੀ ਵਿੱਚ ਕੋਰੋਨਾ ਅਤੇ Omicron ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਨਫੈਕਸ਼ਨ ਦੀ ਦਰ ਵੀ 25 ਫੀਸਦੀ ਤੱਕ ਵਧ ਗਈ ਹੈ। ਇਸ ਦੌਰਾਨ ਦਿੱਲੀ ਵਿੱਚ ਵੀ ਨਵੀਆਂ ਪਾਬੰਦੀਆਂ ਲਗਾਈਆਂ...

ਪੰਜਾਬ ਸਮੇਤ ਉੱਤਰੀ ਭਾਰਤ ‘ਚ ਠੰਢ ਨੇ ਠਾਰੇ ਲੋਕ, ਮੀਂਹ ਤੋਂ ਬਾਅਦ ਹੁਣ ਧੁੰਦ ਨੇ ਦਿੱਤੀ ਦਸਤਕ

ਚੰਡੀਗੜ੍ਹ, 11 ਜਨਵਰੀ 2022 - ਪੰਜਾਬ ਸਮੇਤ ਉੱਤਰੀ ਭਾਰਤ 'ਚ ਠੰਢ ਦਾ ਕਹਿਰ ਜਾਰੀ ਹੈ। ਜਦੋਂ ਤੋਂ ਨਵਾਂ ਸਾਲ ਚੜ੍ਹਿਆ ਹੈ ਉਦੋਂ ਤੋਂ ਹੀ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਪਹਿਲਾਂ ਮੀਂਹ ਪੈਂਦਾ ਰਿਹਾ ਹੈ ਅਤੇ ਹੁਣ...

ਡੇਰਾ ਸੱਚਾ ਸੌਦਾ ਨੂੰ ਵੱਡਾ ਇਕੱਠ ਕਰਨ ਨੂੰ ਲੈ ਕੇ ਨੋਟਿਸ ਜਾਰੀ

ਬਠਿੰਡਾ, 11 ਜਨਵਰੀ 2022 - ਡੇਰਾ ਸੱਚਾ ਸੌਦਾ ਦੇ ਡੇਰਾ ਸਲਾਬਤਪੁਰ (ਬਠਿੰਡਾ) ਵਿਖੇ 9 ਜਨਵਰੀ ਨੂੰ ਹੋਏ ਵੱਡੇ ਇਕੱਠ ਨੂੰ ਲੈ ਕੇ ਬਠਿੰਡਾ ਦੇ ਡੀਸੀ ਵੱਲੋਂ ਡੇਰਾ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਬਠਿੰਡਾ ਦੇ ਡੀਸੀ...

ਕਿਸਾਨਾਂ ਦੀ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਨੇ ਖੋਲ੍ਹਿਆ ਪਹਿਲਾ ਮੁੱਖ ਚੋਣ ਦਫ਼ਤਰ

ਸ਼ੁਰੂ ਕੀਤੀਆਂ ਉਮੀਦਵਾਰੀ ਲਈ ਐਪਲੀਕੇਸ਼ਨਾਂ ਲੈਣੀਆਂ ਲੁਧਿਆਣਾ, 11 ਜਨਵਰੀ 2022 - ਬੀਤੇ ਦਿਨੀਂ ਹੀ ਕਈ ਕਿਸਾਨ ਜਥੇਬੰਦੀਆਂ ਵੱਲੋਂ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਜਿਸ ਤੋਂ ਬਾਅਦ ਕਿਸਾਨ ਲੀਡਰਾਂ ਵੱਲੋਂ ਹੁਣ ਲੁਧਿਆਣਾ...

ਆਪ ਲੀਡਰਾਂ ਦੇ ਖੁਲਾਸੇ ਨੇ ਸਾਬਤ ਕੀਤਾ ਕਿ ‘ਆਪ’ ਪਾਰਟੀ ਦੀਆਂ ਟਿਕਟਾਂ ਵੇਚ ਕੇ ਬਣਾ ਰਹੀ ਪੈਸੇ : ਅਕਾਲੀ ਦਲ

ਚੋਣ ਕਮਿਸ਼ਨ ਦੇਸ਼ ਵਿਚ ਚੋਣ ਪ੍ਰਣਾਲੀ ਦਾ ਅਪਰਾਧੀਕਰਨ ਕਰਨ ਲਈ ਆਪ ਦੇ ਖਿਲਾਫ ਕਾਰਵਾਈ ਕਰੇ : ਡਾ. ਚੀਮਾ ਚੰਡੀਗੜ੍ਹ, 11 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸੂਬੇ ਦੇ ਆਪ ਆਗੂਆਂ ਵੱਲੋਂ ਕੀਤੇ ਖੁਲਾਸੇ ਨੇ ਸਾਬਤ ਕਰ ਦਿੱਤਾ...

ਹਾਈਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ, ਪੜ੍ਹੋ ਹੁਕਮਾਂ ਦੀ ਕਾਪੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ...

ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ, ਨਾਂ ਮੰਨਣ ‘ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਦੇ ਟੀਕਾਕਰਨ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਆਦੇਸ਼ ਦਿੱਤੇ...