October 4, 2026, 10:36 am
----------- Advertisement -----------
----------- Advertisement -----------
HomeNewsBreaking News

Breaking News

SC ਦੇ ਵਕੀਲਾਂ ਦਾ ਦਾਅਵਾ, SFJ ਨੇ ਫੋਨ ਕਾਲ ‘ਤੇ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਲਈ ਜ਼ਿੰਮੇਵਾਰੀ

ਨਵੀਂ ਦਿੱਲੀ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਪਹਿਲਾਂ, ਸੁਪਰੀਮ ਕੋਰਟ ਦੇ ਕੁਝ ਵਕੀਲਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 'ਸਿੱਖਸ ਫਾਰ ਜਸਟਿਸ' ਤੋਂ ਇੱਕ...

ਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ ‘ਚ ਹੋਈ ਸ਼ਾਮਲ

ਮੋਗਾ: ਬਾਲੀਵੁੱਡ ਸਟਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਨਵਜੋਤ ਸਿੱਧੂ ਮੋਗਾ ਉਨ੍ਹਾਂ ਦੇ ਘਰ ਪਹੁੰਚੇ ਤੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ...

BREAKING: ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਲਈ ਰਾਹਤ ਭਰੀ ਖਬਰ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਬਿਕਰਮ ਮਜੀਠੀਆ ਬੁੱਧਵਾਰ ਸਵੇਰੇ 11 ਵਜੇ ਇਨਵੈਸਟੀਗੇਸ਼ਨ 'ਚ ਸ਼ਾਮਲ ਹੋਣਗੇ। ਹਾਈ ਕੋਰਟ ਨੇ...

PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: SC ਵੱਲੋਂ 3 ਮੈਂਬਰੀ ਕਮੇਟੀ ਦੇ ਗਠਨ ਦਾ ਹੁਕਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਕੋਰਟ ਨੇ ਮਾਮਲੇ 'ਚ ਤਿੰਨ ਮੈਂਬਰੀ ਕਮੇਟੀ ਦੇ ਗਠਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ...

10 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

ਚੰਡੀਗੜ੍ਹ, 9 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਸ ਤੋਂ ਬਾਅਦ ਕਿਸੇ ਵੀ ਵਿਅਕਤੀ...

ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ‘ਯੂਜ਼ ਐਂਡ ਥ੍ਰੋ’ ਕੀਤਾ: ਰਾਘਵ ਚੱਢਾ

ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀਕਾਂਗਰਸ ਦਾ ਮਕਸਦ ਦਲਿਤਾਂ ਦੀ ਭਲਾਈ ਕਰਨਾ ਨਹੀਂ ਸਗੋਂ ਉਨ੍ਹਾਂ ਦੀਆਂ ਵੋਟਾਂ ਲੈਣਾ ਹੈਕਿਹਾ, ਕਾਂਗਰਸ ਨੇ ਪੰਜ ਸਾਲ ਸਰਕਾਰ ਨਹੀਂ 'ਸਰਕਸ' ਚਲਾਈ, ਸਾਰੇ ਕਾਂਗਰਸੀ...

ਆਪ ਨੇ ਉਮੀਦਵਾਰਾਂ ਦੀ 9ਵੀਂ ਸੂਚੀ ਐਲਾਨੀ

ਚੰਡੀਗੜ੍ਹ, 9 ਜਨਵਰੀ 2022 - ਆਪ ਵੱਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ 'ਚ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਏਗੀ ਬਾਜ਼ ਅੱਖ

-11 ਟੀਮਾਂ ਰੱਖਣਗੀਆਂ ਨਜ਼ਰ 12 ਗਰੁੱਪ ਕੈਮਰਿਆਂ ਨਾਲ ਜ਼ਿਲ੍ਹੇ ਦੀ ਹੋਵੇਗੀ ਜਾਂਚ ਚੰਡੀਗੜ੍ਹ, 9 ਦਸੰਬਰ 2022 - ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੁੰਦੇ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 9 ਜਨਵਰੀ 2022 - ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਦੀ ਕੋਵਿਡ -19 ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਡਾ. ਰਾਜੂ ਵੱਲੋਂ ਪੁਸ਼ਟੀ ਕੀਤੀ...

ਕੀ ਚੜੂਨੀ ਦੀ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਦਾ ਹੋਵੇਗਾ ਗੱਠਜੋੜ!

ਚੰਡੀਗੜ੍ਹ: ਪੰਜਾਬ ਦੀ ਸਿਆਸਤ ਤੋਂ ਜੁੜੀ ਇਕ ਵੱਡੀ ਖਬਰ ਆਈ ਹੈ। ਚੋਣਾਂ ਲੜਨ ਜਾ ਰਹੀ ਗੁਰਨਾਮ ਚੜੂਨੀ ਦੀ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਦਾ ਗਠਜੋੜ ਹੋ ਸਕਦਾ ਹੈ। ਦਰਅਸਲ ਚੜੂਨੀ ਵੱਲੋਂ ਚੰਡੀਗੜ੍ਹ ਵਿੱਖੇ ਇਕ ਪ੍ਰੈਸ ਕਾਨਫਰੰਸ ਰੱਖੀ ਗਈ ਸੀ...