October 2, 2026, 2:58 am
----------- Advertisement -----------
----------- Advertisement -----------
HomeNewsBreaking News

Breaking News

ਲੁਧਿਆਣਾ ‘ਚ ਵੱਡੀ ਘਟਨਾ, ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਲੁਧਿਆਣਾ: ਲੁਧਿਆਣਾ 'ਚ ਸਵੇਰੇ ਸਵੇਰੇ ਇਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਇੱਥੇ ਮੁੱਲਾਂਪੁਰ ਦਾਖਾ ਦੇ ਰੇਲਵੇ ਕੁਆਰਟਰਾਂ 'ਚੋਂ ਚਾਰ ਪਰਿਵਾਰਕ ਮੈਂਬਰਾਂ ਦੀ ਭੇਤਭਰੇ ਹਾਲਾਤ ਵਿੱਚ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਵਿਚ 2 ਸਾਲ ਦੀ ਬੱਚੀ ਅਤੇ ਇਕ ਔਰਤ...

ਕੀ ਨੇਪਰੇ ਚੜ੍ਹੇਗੀ ਮੋਦੀ ਦੀ ਪੰਜਾਬ ਰੈਲੀ, ਕਿਸਾਨਾਂ ਨੇ ਪੋਸਟਰ ਲਾਉਣ ਵਾਲਿਆਂ ਤੋਂ ਹੀ ਪੜਵਾਏ ਪੋਸਟਰ

ਫਿਰੋਜ਼ਪੁਰ, 4 ਜਨਵਰੀ 2022 - ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਵਿੱਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਪੜ੍ਹੇ ਗਏ ਹਨ। ਕਿਸਾਨ ਅਜੇ ਵੀ ਭਾਰਤ ਦੇ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਰਹੇ ਹਨ। ਕਿਸਾਨ ਆਗੂ ਨੇ ਪਿੰਡ...

ਅਕਾਲੀ ਦਲ ਕਰ ਰਿਹਾ ਬੇਅਦਬੀ ਦੀਆਂ ਘਟਨਾਵਾਂ ਤੇ ਸਿਆਸਤ – ਬੀਬੀ ਰਾਮੂੰਵਾਲੀਆ

ਮੋਹਾਲੀ, 4 ਜਨਵਰੀ 2022 - ਅਕਾਲੀ ਦਲ ਕਰ ਰਿਹਾ ਬੇਅਦਬੀ ਦੀਆਂ ਘਟਨਾਵਾਂ ਸਿਆਸਤ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਪਣੇ ਫਰਜ਼ ਭੁੱਲ ਕੇ ਕਰ ਰਹੇ ਨੇ ਅਕਾਲੀ ਦਲ ਦੀ ਹਮਾਇਤ ਇਹ...

76 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ‘ਤੇ ਡਟੇ ਹੋਏ ਨੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ

ਖਰੜ, 3 ਜਨਵਰੀ, 2022: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਅੱਜ 76ਵੇਂ ਦਿਨ ਵੀ ਟੈਂਕੀ ਦੇ ਉੱਪਰ ਡਟੇ ਹੋਏ ਹਨ। ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਈਟੀਟੀ...

BREAKING NEWS: ਪੰਜਾਬ ‘ਚ ਲੱਗਿਆ Night Curfew, ਸਕੂਲ, ਕਾਲਜ ਵੀ ਹੋਏ ਬੰਦ

ਚੰਡੀਗੜ੍ਹ: ਪੰਜਾਬ 'ਚ ਕਰੋਨਾ ਦੇ ਵਧਦੇ ਕਹਿਰ ਕਰਕੇ ਪੰਜਾਬ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ 'ਚ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਰਾਤ 10 ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਸਕੂਲ,ਕਾਲਜ ਤੇ ਯੂਨੀਰਸਿਟੀ ਬੰਦ ਕਰਨ ਦੇ...

‘ਆਪ’ ਦੀ ਸਰਕਾਰ ਬਣਨ ‘ਤੇ ਪਰਲਜ਼ ਅਤੇ ਚਿੱਟ ਫ਼ੰਡ ਕੰਪਨੀਆਂ ਦੀ ਜਾਇਦਾਦ ਵੇਚ ਕੇ ਮੋੜਾਂਗੇ ਲੋਕਾਂ ਦੇ ਪੈਸੇ: ਹਰਪਾਲ ਚੀਮਾ

'ਆਪ' ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਹੋਵੇਗੀ ਪਰਲਜ਼ ਪੀੜਤਾਂ ਦੀ ਮੰਗ, ਬਣਾਈ ਜਾਵੇਗੀ ਵਿਧਾਇਕਾਂ 'ਤੇ ਆਧਾਰਿਤ ਤਾਲਮੇਲ ਕਮੇਟੀਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਸੱਤਾ ਵਿੱਚ ਰਹੇ ਭਾਜਪਾ, ਬਾਦਲਾਂ, ਕਾਂਗਰਸ ਅਤੇ ਕੈਪਟਨ ਨੇ ਪਰਲਜ਼ ਵੱਲੋਂ ਠੱਗੇ ਲੋਕਾਂ ਦੇ ਪੈਸੇ...

ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ, ਭਾਈ ਹਵਾਰਾ ਬਾਰੇ ਵੀ ਕੀਤੀ ਗੱਲ

ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਦੀ ਕੀਤੀ ਮੰਗ ਨਵੀਂ ਦਿੱਲੀ, 4 ਜਨਵਰੀ 2022 - ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਚੰਨੀ ਸਰਕਾਰ ਕਰੇਗੀ ਵੱਡਾ ਐਲਾਨ!

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਕਿਸਾਨਾਂ ਤੇ ਮੁਲਾਜ਼ਮਾਂ ਦੇ ਮਸਲੇ ਵਿਚਾਰੇ ਜਾਣਗੇ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕਿਸਾਨ ਤੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ...

ਰਾਜਪਾਲ ਚੰਨੀ ਖਿਲਾਫ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ਦਾ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ : ਅਕਾਲੀ ਦਲ

ਚੰਡੀਗੜ੍ਹ, 4 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36000 ਠੇਕਾ ਮੁਲਾਜ਼ਮਾਂ ਨਾਲ ਧੋਖੜਾਧੜੀ ਦਾ ਕੇਸ ਦਰਜ ਕਰਨ...

ਸਾਇਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਸਿੱਧੂ ਦਾ ਕੋਈ ‘ਸਟੈਂਡ’ ਨਹੀਂ – ਰਾਘਵ ਚੱਢਾ

ਚੰਡੀਗੜ, 4 ਜਨਵਰੀ 2022 - ਨਵਜੋਤ ਸਿੱਧੂ ਵੱਲੋਂ ਘਰੇਲੂ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਅੱਠ ਐਲਪੀਜੀ ਸਿਲੰਡਰ ਮੁਫਤ ਦੇਣ ਦੇ ਐਲਾਨ 'ਤੇ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਨਵਜੋਤ ਸਿੱਧੂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸੋਮਵਾਰ...