October 1, 2026, 12:48 am
----------- Advertisement -----------
----------- Advertisement -----------
HomeNewsBreaking News

Breaking News

ਸਿਮਰਜੀਤ ਬੈਂਸ ਵਿਧਾਨ ਸਭਾ ਹਲਕੇ ‘ਚ ਕਰਨਗੇ ਰੈਲੀ, ਕਰ ਸਕਦੇ ਨੇ ਵੱਡਾ ਐਲਾਨ

गलाड़ा ग्राउंड फ्लॉवर इंकलेव चौक ਲੁਧਿਆਣਾ, 2 ਜਨਵਰੀ 2022 - ਲੋਕ ਇਨਸਾਫ਼ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਚੋਣ ਪ੍ਰਚਾਰ ਤਹਿਤ ਵਿਧਾਨ ਸਭਾ ਹਲਕੇ ਵਿੱਚ ਰੈਲੀ ਨੂੰ ਸੰਬੋਧਨ ਕਰਨ...

ਦਿੱਲੀ ਆਉਣ-ਜਾਣ ਵਾਲੇ ਸਾਵਧਾਨ: ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਯੂਨੀਅਨ ਨੇ ਧਰਨਾ ਲਾਉਣ ਦਾ ਕੀਤਾ ਐਲਾਨ

ਚੰਡੀਗੜ੍ਹ, 2 ਜਨਵਰੀ 2022 - ਪੰਜਾਬ ਤੋਂ ਦਿੱਲੀ ਜਾਣ ਵਾਲੇ ਅਤੇ ਆਉਣ ਵਾਲੇ ਸਾਵਧਾਨ ਹੋ ਜਾਣ ਕਿਉਂਕਿ ਨੈਸ਼ਨਲ ਹਾਈਵੇਅ 44, ਅੱਜ ਸਵੇਰੇ 10 ਵਜੇ ਤੋਂ ਬੰਦ ਹੋਣ ਜਾ ਰਿਹਾ ਹੈ, ਕਿਉਂਕਿ ਇਸ ਦਾ ਐਲਾਨ ਠੇਕਾ ਸੰਘਰਸ਼ ਮੁਲਾਜਿਮ ਯੂਨੀਅਨ ਵੱਲੋਂ...

ਸੀਡੀਐਸ ਰਾਵਤ ਦਾ ਹੈਲੀਕਾਪਟਰ ਹਾਦਸਾ ਮਾਮਲਾ: ਜਲਦੀ ਹੀ ਹਵਾਈ ਸੈਨਾ ਮੁਖੀ ਨੂੰ ਸੌਂਪੀ ਜਾਵੇਗੀ ਰਿਪੋਰਟ

ਨਵੀਂ ਦਿੱਲੀ, 2 ਜਨਵਰੀ 2022 - ਸੀਡੀਐਸ ਬਿਪਿਨ ਰਾਵਤ ਹੈਲੀਕਾਪਟਰ ਹਾਦਸੇ 'ਤੇ ਟ੍ਰਾਈ-ਸਰਵਿਸ ਕਮੇਟੀ ਦੀ ਰਿਪੋਰਟ ਛੇਤੀ ਹੀ ਹਵਾਈ ਸੈਨਾ ਦੇ ਮੁਖੀ ਨੂੰ ਸੌਂਪੀ ਜਾਵੇਗੀ। ਇਸ ਰਿਪੋਰਟ 'ਚ ਖਰਾਬ ਮੌਸਮ ਨੂੰ ਹਾਦਸੇ ਦਾ ਕਾਰਨ ਦੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ...

ਉਪ-ਤਹਿਸੀਲਾਂ ਟਾਂਡਾ ਅਤੇ ਆਦਮਪੁਰ ਨੂੰ ਤਹਿਸੀਲਾਂ/ਸਬ-ਡਿਵੀਜਨਾਂ ਵਜੋਂ ਅੱਪਗ੍ਰੇਡ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ, 2 ਜਨਵਰੀ 2022 - ਹੁਸ਼ਿਆਰਪੁਰ ਜਿਲ੍ਹੇ ਦੀ ਸਬ-ਤਹਿਸੀਲ ਟਾਂਡਾ ਅਤੇ ਜਲੰਧਰ ਜਿਲ੍ਹੇ ਦੀ ਸਬ-ਤਹਿਸੀਲ ਆਦਮਪੁਰ ਦੇ ਲੋਕਾਂ ਨੂੰ ਉਨਾਂ ਦੀ ਰਿਹਾਇਸ਼ ਦੇ ਨਜ਼ਦੀਕ ਦੇ ਖੇਤਰਾਂ ਵਿੱਚ ਹੀ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਇੰਨ੍ਹਾਂ ਨੂੰ...

ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਸੁਰਗਵਾਸ

ਲੁਧਿਆਣਾ : 2 ਜਨਵਰੀ 2022 - ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਃ ਕਰਤਾਰ ਸਿੰਘ ਜੀ ਜਿੰਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ ਅੱਜ ਤੜਕਸਾਰ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿੱਚ ਸੁਰਗਵਾਸ...

ਹਰਿਆਣਾ ‘ਚ Semi Lockdown: ਸਕੂਲ ਕਾਲਜ ਫਿਰ ਹੋਏ ਬੰਦ, 5 ਵਜੇ ਬੰਦ ਹੋਣਗੇ ਬਾਜ਼ਾਰ

ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਓਮਾਈਕਰੋਨ ਵੇਰੀਐਂਟ ਨੂੰ ਲੈ ਕੇ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ, ਕਾਲਜ, ਆਈ.ਟੀ.ਆਈ., ਕੋਚਿੰਗ ਸੈਂਟਰ, ਆਂਗਣਵਾੜੀ, ਕਰੈਚਾਂ ਨੂੰ 12 ਜਨਵਰੀ ਤੱਕ ਬੰਦ ਕਰ...

ਪੰਜਾਬ ਦੇ ਉਦਯੋਗ ਮੰਤਰੀ ਨੇ ਪੀ.ਐਸ.ਆਈ.ਈ.ਸੀ ਪਲਾਟ ਧਾਰਕਾਂ ਲਈ 31 ਦਸੰਬਰ,2021 ਤੱਕ ਵਧਾਈ ਜ਼ੀਰੋ ਪੀਰੀਅਡ ਦੀ ਮਿਆਦ

ਚੰਡੀਗੜ੍ਹ, 1 ਜਨਵਰੀ 2022 - ਲਘੂ,ਛੋਟੇ ਅਤੇ ਦਰਮਿਆਨੇ ਉਦਯੋਗਾਂ ਦੇ ਮਾਲਕਾਂ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਗੁਰਕਿਰਤ ਸਿੰਘ ਵਲੋਂ ਪੀਐਸਆਈਈਸੀ ਦੇ ਪਲਾਟ ਧਾਰਕਾਂ ਨੂੰ ਰਾਹਤ ਦਿੰਦਿਆਂ ਜ਼ੀਰੋ ਪੀਰੀਅਡ ਦੀ ਮਿਆਦ ਨੂੰ 16 ਸਤੰਬਰ,2021...

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਵੱਡਾ ਧਰੋਹ ਕਮਾਇਆ :...

ਪਟਿਆਲਾ, 1 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਅਪਣਾਈ ਕੁਰਖ਼ਤ ਪਹੁੰਚ ਤਹਿਤ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕ ਵਰਗ ਨੂੰ 7ਵਾਂ ਯੂ.ਜੀ.ਸੀ. ਤਨਖਾਹ ਸਕੇਲ ਦੇਣ ਵਿੱਚ ਕੀਤੀ ਜਾ ਰਹੀ ਆਨਾਕਾਨੀ ਅਤੇ ਪੰਜਾਬ ਦੀ...

ਐਸ.ਸੀ. ਭਾਈਚਾਰੇ ਦੇ ਹਰ ਬੱਚੇ ਦੀ ਚੰਗੀ ਸਿੱਖਿਆ ਦੀ ਗਰੰਟੀ ਮੇਰੀ ਹੈ: ਕੇਜਰੀਵਾਲ

ਨਵੇਂ ਸਾਲ ਮੌਕੇ ਅਰਵਿੰਦ ਕੇਜਰੀਵਾਲ ਭਗਵਾਨ ਵਾਲਮੀਕਿ ਤੀਰਥ ਸਥਾਨ 'ਤੇ ਹੋਏ ਨਤਮਸਤਕਭਗਵਾਨ ਵਾਲਮੀਕਿ ਤਰੀਥ ਸਥਾਨ ਸ਼ਰਾਇਨ ਬੋਰਡ ਕਰਾਂਗੇ ਭੰਗ: ਅਰਵਿੰਦ ਕੇਜਰੀਵਾਲਮਾਤਾ ਵੈਸ਼ਨੂੰ ਦੇਵੀ ਮੰਦਰ ਸਥਾਨ 'ਤੇ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟਾਇਆਐਸ.ਸੀ ਵਰਗ ਦੇ ਬੱਚਿਆਂ ਨੂੰ ਚੰਗੀ ਸਿੱਖਿਆ, ਕੱਚੇ ਸਫ਼ਾਈ...

ਚੰਨੀ ਨੇ ਪੰਜਾਬ ਦੇ ਰਾਜਪਾਲ ‘ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਿੱਲ ਪਾਸ ਨਾ ਕਰਨ ਦਾ ਲਾਇਆ ਦੋਸ਼

ਚੰਡੀਗੜ੍ਹ, 1 ਜਨਵਰੀ 2022 - ਸੀ ਐਮ ਚੰਨੀ ਨੇ ਪੰਜਾਬ ਦੇ ਰਾਜਪਾਲ 'ਤੇ ਦੋਸ਼ ਲਾਏ ਹਨ ਇਕ ਰਾਜਪਾਲ ਸਿਆਸੀ ਕਾਰਨਾਂ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਿੱਲ ਪਾਸ ਨਹੀਂ ਕਰ ਰਹੇ। ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ 'ਤੇ...